ਥਾਣਾ ਮਹਿਤਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਅਤੇ ਚੋਰੀ ਕਰਨ ਵਾਲੇ 02 ਵਿਆਕਤੀ ਗ੍ਰਿਫਤਾਰ।
ਜਲੰਧਰ(ਸਿਟੀ ਤੇਜ਼ ਖ਼ਬਰ ਬਿਊਰੋ) ਹਰਿੰਦਰ ਸਿੰਘ ਵਿਰਕ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾ/ਨਸ਼ਾ ਤਸਕਰਾ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ …









