42ਵਾਂ ਇੰਡੀਅਨ ਆਾਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ,ਇੰਡੀਅਨ ਏਅਰ ਫੋਰਸ ਨੇ ਪੰਜਾਬ ਪੁਲਿਸ ਨੂੰ 3-2 ਨਾਲ ਹਰਾਇਆ।
ਜਲੰਧਰ (ਸਿਟੀ ਤੇਜ਼ ਖ਼ਬਰ ਬਿਊਰੋ ) ਉਲੰਪੀਅਨ ਖਿਡਾਰੀਆਂ ਨਾਲ ਸਜੀ ਪੰਜਾਬ ਪੁਲਿਸ ਨੂੰ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਇੰਡੀਅਨ ਏਅਰ ਫੋਰਸ ਹੱਥੋਂ 2-3 ਨਾਲ ਹਾਰ ਦਾ ਮੂੰਹ…









