ਜਲੰਧਰ, (ਸਿਟੀ ਤੇਜ਼ ਖ਼ਬਰ ਬਿਊਰੋ) ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕੇ ਸੀ ਵੇਣੂਗੋਪਾਲ ਨੇ ਵਿਧਾਇਕ ਪ੍ਰਗਟ ਸਿੰਘ ਸਾਬਕਾ ਕੈਬਨਿਟ ਮੰਤਰੀ ਨੂੰ ਜੰਮੂ ਅਤੇ ਕਸ਼ਮੀਰ ਦੀਆਂ ਆਗਾਮੀ ਚੋਣਾਂ ਸੰਬੰਧੀ ਉਨ੍ਹਾਂ ਨੂੰ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਵਿਧਾਇਕ ਪ੍ਰਗਟ ਸਿੰਘ ਨੇ ਕੇਂਦਰੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਆਗਾਮੀ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਹਰ ਕਾਂਗਰਸੀ ਵਰਕਰ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਾਂ।
ADVERTISEMENT