Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਕਮਿਸ਼ਨਰੇਟ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਦੀ ਰੀਸਾਈਕਲਿੰਗ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ, ਨਕਦੀ ਸਮੇਤ ਦੋ ਗ੍ਰਿਫਤਾਰ।
Breaking

ਕਮਿਸ਼ਨਰੇਟ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਦੀ ਰੀਸਾਈਕਲਿੰਗ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ, ਨਕਦੀ ਸਮੇਤ ਦੋ ਗ੍ਰਿਫਤਾਰ।

City Tez KhabarBy City Tez KhabarSeptember 21, 2024
Share Facebook Twitter Telegram WhatsApp Copy Link
Follow Us
Google News Flipboard
ਕਮਿਸ਼ਨਰੇਟ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਦੀ ਰੀਸਾਈਕਲਿੰਗ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ, ਨਕਦੀ ਸਮੇਤ ਦੋ ਗ੍ਰਿਫਤਾਰ।
Share
Facebook Twitter LinkedIn Pinterest Email Copy Link

ਜਲੰਧਰ, (ਸਿਟੀ ਤੇਜ਼ ਖ਼ਬਰ ਬਿਊਰੋ)  ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਵਿੱਚ ਚੋਰੀ ਦੇ ਮੋਟਰਸਾਈਕਲਾਂ ਨੂੰ ਰੀਸਾਈਕਲ ਕਰਨ ਅਤੇ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।  ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਸ਼ਹਿਰ ਵਿੱਚ ਇੱਕ ਗਰੋਹ ਕੰਮ ਕਰ ਰਿਹਾ ਹੈ ਜੋ ਮੋਟਰਸਾਈਕਲਾਂ ਦੀ ਚੋਰੀ ਅਤੇ ਉਹਨਾਂ ਨੂੰ ਵੇਚਣ ਦਾ ਕਾਰੋਬਾਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਰੋਹਿਤ ਕੁਮਾਰ ਪੁੱਤਰ ਬਲਵੀਰ ਦਾਸ ਵਾਸੀ ਮੁਹੱਲਾ ਨੰ. 505 ਬੀ, ਤਿਲਕ ਨਗਰ, ਜਲੰਧਰ ਜੋ ਕਿ ਲੰਬੇ ਸਮੇਂ ਤੋਂ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ | ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਨੂੰ ਐਫਆਈਆਰ ਨੰਬਰ 96 ਮਿਤੀ 21.08.2024, ਅਧੀਨ 303(2) ਬੀਐਨਐਸ, ਥਾਣਾ ਡਵੀਜ਼ਨ ਨੰਬਰ 5, ਜਲੰਧਰ ਵਿੱਚ ਘਾਸ ਮੰਡੀ ਚੌਕ, ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫਤੀਸ਼ ਦੌਰਾਨ ਦੋਸ਼ੀ ਰੋਹਿਤ ਕੁਮਾਰ ਨੇ ਕਬੂਲ ਕੀਤਾ ਕਿ ਉਹ ਚੋਰੀ ਦੇ ਮੋਟਰਸਾਈਕਲ ਸ਼ਹਿਰ ‘ਚੋਂ ਵੇਚਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਇਹ ਵੀ ਮੰਨਿਆ ਕਿ ਉਹ ਇਹ ਬਾਈਕ ਸਕਰੈਪ ਡੀਲਰ ਸੁਮਿਤ ਉਰਫ਼ ਸ਼ੰਮੀ ਪੁੱਤਰ ਰਮੇਸ਼ ਕੁਮਾਰ ਵਾਸੀ ਨਿਊ ਦਸਮੇਸ਼ ਨਗਰ, ਜਲੰਧਰ ਨੂੰ ਭੇਜਦਾ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਕਾਰਵਾਈ ਕਰਦਿਆਂ ਸਕਰੈਪ ਡੀਲਰ ਸੁਮਿਤ ਉਰਫ਼ ਸ਼ੰਮੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਸਕਰੈਪ ਡੀਲਰ ਨੇ ਮੰਨਿਆ ਕਿ ਚੋਰੀ ਦੇ ਮੋਟਰਸਾਈਕਲ, ਜੋ ਉਹ ਰੋਹਿਤ ਕੁਮਾਰ ਤੋਂ ਖਰੀਦਦਾ ਸੀ, ਦੇ ਛੋਟੇ-ਛੋਟੇ ਟੁਕੜਿਆਂ ਵਿੱਚ ਕੱਟ ਕੇ ਹੋਰ ਸਕਰੈਪ ਡੀਲਰਾਂ ਨੂੰ ਵੇਚਦਾ ਸੀ।  ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸੁਮਿਤ ਉਰਫ਼ ਸ਼ੰਮੀ ਦੇ ਘਰੋਂ ਚੋਰੀ ਕੀਤੇ ਮੋਟਰਸਾਈਕਲਾਂ ਦੇ ਵੱਖ-ਵੱਖ ਪੁਰਜ਼ੇ ਵੇਚ ਕੇ ਕਮਾਏ 70,000 ਰੁਪਏ ਬਰਾਮਦ ਕੀਤੇ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

jalandhar jalandharlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleਜਲੰਧਰ ਦਿਹਾਤੀ ਪੁਲਿਸ ਨੇ ਦਿਹਾਤੀ ਖੇਤਰ ਵਿੱਚ 20 ਨਵੇਂ ਮੁਰੰਮਤ ਕੀਤੇ ਵਾਹਨ ਆਰ.ਆਰ.ਆਰ.ਵੀ.ਐਸ. ਚਲਾਏ।
Next Article श्रीमद्भागवत कथा का तीसरा दिन।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026

वज्र कोर द्वारा डोडा-किश्तवाड़ के छात्रों के लिए एक राष्ट्रीय एकता यात्रा का आयोजन।

October 1, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.