Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਕੈਬਨਿਟ ਮੰਤਰੀ ਮਹਿੰਦਰ ਭਗਤ ਭਗਵਾਨ ਵਾਲਮੀਕਿ ਮੰਦਰ ’ਚ ਹੋਏ ਨਤਮਸਤਕ।
Breaking

ਕੈਬਨਿਟ ਮੰਤਰੀ ਮਹਿੰਦਰ ਭਗਤ ਭਗਵਾਨ ਵਾਲਮੀਕਿ ਮੰਦਰ ’ਚ ਹੋਏ ਨਤਮਸਤਕ।

City Tez KhabarBy City Tez KhabarOctober 18, 2024
Share Facebook Twitter Telegram WhatsApp Copy Link
Follow Us
Google News Flipboard
ਕੈਬਨਿਟ ਮੰਤਰੀ ਮਹਿੰਦਰ ਭਗਤ ਭਗਵਾਨ ਵਾਲਮੀਕਿ ਮੰਦਰ ’ਚ ਹੋਏ ਨਤਮਸਤਕ।
Share
Facebook Twitter LinkedIn Pinterest Email Copy Link

ਭਗਵਾਨ ਵਾਲਮੀਕਿ ਜੀ ਦਾ ਜੀਵਨ ਸਾਨੂੰ ਸੱਚ ਅਤੇ ਮਿਹਨਤ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦੈ : ਮਹਿੰਦਰ ਭਗਤ

ਜਲੰਧਰ, (ਸਿਟੀ ਤੇਜ਼ ਖ਼ਬਰ ਬਿਊਰੋ) ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਭਲਾਈ ਮੰਤਰੀ ਮਹਿੰਦਰ ਭਗਤ ਨੇ ਵੀਰਵਾਰ ਰਾਤ ਆਬਾਦਪੁਰਾ ਸਥਿਤ ਭਗਵਾਨ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਕੈਬਨਿਟ ਮੰਤਰੀ ਮਹਿੰਦਰ ਭਗਤ ਭਗਵਾਨ ਵਾਲਮੀਕਿ ਮੰਦਰ ’ਚ ਹੋਏ ਨਤਮਸਤਕ।
ਇਸ ਮੌਕੇ ਮਹਿੰਦਰ ਭਗਤ ਨੇ ਸ਼ਹਿਰ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਡੀ ਖੁਸ਼ਕਿਸਮਤੀ ਹੈ ਕਿ ਅੱਜ ਅਸੀਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮਨਾ ਰਹੇ ਹਾਂ। ਅਜੋਕੇ ਸਮੇਂ ਵਿੱਚ ਸਮਾਜ ਵਿੱਚ ਪੂਰਨ ਸਦਭਾਵਨਾ ਲਈ ਇਹ ਬਹੁਤ ਜ਼ਰੂਰੀ ਹੈ ਕਿ ਲੋਕ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਸਾਨੂੰ ਸੱਚਾਈ ਅਤੇ ਮਿਹਨਤ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਵੱਲੋਂ ਪਵਿੱਤਰ ਰਾਮਾਇਣ ਦੀ ਰਚਨਾ ਸਮੁੱਚੀ ਲੋਕਾਈ ਲਈ ਕੀਤੀ ਗਈ ।
ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਮੁੱਚੀ ਮਨੁੱਖ ਜਾਤੀ ਨੂੰ ਸੱਚ ਦਾ ਮਾਰਗ ਅਪਣਾ ਕੇ ਪ੍ਰਮਾਤਮਾ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ। ਉਹ ਕਿਸੇ ਇੱਕ ਸਮਾਜ ਨਾਲ ਸਬੰਧਤ ਨਹੀਂ ਸਨ, ਸਗੋਂ ਸਮੁੱਚੇ ਵਿਸ਼ਵ ਦੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵਧੇਰੇ ਸਾਰਥਕ ਹਨ ਅਤੇ ਸਮਾਜ ਵਿੱਚ ਸਦਭਾਵਨਾ ਲਈ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਲੋੜ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ ਅਤੇ ਆਪਣੇ ਕੰਮਾਂ ਰਾਹੀਂ ਲੋਕ ਭਲਾਈ ਨੂੰ ਯਕੀਨੀ ਬਣਾਉਣ ਦਾ ਯਤਨ ਕਰਨਾ ਚਾਹੀਦਾ ਹੈ।
ਇਸ ਮੌਕੇ ਮੰਦਿਰ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੀ ਮੌਜੂਦ ਸਨ।

jalandhar jalandharlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleਡਵੀਜ਼ਨਲ ਕਮਿਸ਼ਨਰ ਵੱਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਦਾ ਸੱਦਾ।
Next Article 75ਵੀਂ ਸੀਨੀਅਰ ਸਟੇਟ ਫੁੱਟਬਾਲ ਚੈਂਪੀਅਨਸ਼ਿਪ ਦੇ ਦੂਜੇ ਦਿਨ ਫਸਵੇਂ ਮੁਕਾਬਲੇ ਹੋਏ।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026

वज्र कोर द्वारा डोडा-किश्तवाड़ के छात्रों के लिए एक राष्ट्रीय एकता यात्रा का आयोजन।

October 1, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.