Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ/ਹਥਿਆਰ ਨਾਲ ਲਿਜਾਣ ‘ਤੇ ਪੂਰਨ ਪਾਬੰਦੀ।
Breaking

ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ/ਹਥਿਆਰ ਨਾਲ ਲਿਜਾਣ ‘ਤੇ ਪੂਰਨ ਪਾਬੰਦੀ।

City Tez KhabarBy City Tez KhabarOctober 20, 2024
Share Facebook Twitter Telegram WhatsApp Copy Link
Follow Us
Google News Flipboard
ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ/ਹਥਿਆਰ ਨਾਲ ਲਿਜਾਣ ‘ਤੇ ਪੂਰਨ ਪਾਬੰਦੀ।
Share
Facebook Twitter LinkedIn Pinterest Email Copy Link

ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ/ਹਥਿਆਰ ਨਾਲ ਲਿਜਾਣ ‘ਤੇ ਪੂਰਨ ਪਾਬੰਦੀ

ਗੁਰਦਾਸਪੁਰ(ਸਿਟੀ ਤੇਜ਼ ਖ਼ਬਰ ਬਿਊਰੋ)  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 25 ਸਤੰਬਰ, 2024 ਨੂੰ ਪੂਰੇ ਪੰਜਾਬ ਵਿੱਚ ਪੰਚਾਇਤੀ ਚੋਣਾਂ -2024 ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ 26 ਸਤੰਬਰ, 2024 ਨੂੰ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਗਰਾਮ ਪੰਚਾਇਤ ਦੀ ਰੈਵੀਨਿਊ ਹਦੂਦ ਵਿੱਚ ਪੈਂਦੇ ਅਸਲਾ ਲਾਇਸੈਂਸ ਧਾਰਕ ਆਪਣਾ-ਆਪਣਾ ਲਾਇਸੈਂਸੀ ਹਥਿਆਰ ਨਾਲ ਲਿਜਾਣ (ਕੈਰੀ ਕਰਨ) ‘ਤੇ ਮਿਤੀ 20 ਅਕਤੂਬਰ, 2024 ਤੱਕ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਸੀ।ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ/ਹਥਿਆਰ ਨਾਲ ਲਿਜਾਣ ‘ਤੇ ਪੂਰਨ ਪਾਬੰਦੀ।

ਹੁਣ ਭਾਰਤੀ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ-10, ਡੇਰਾ ਬਾਬਾ ਨਾਨਕ ਦੀ ਜਿਮਣੀ ਚੋਣ 13 ਨਵੰਬਰ, 2024 ਨੂੰ ਘੋਸ਼ਿਤ ਕੀਤੀ ਗਈ ਹੈ ਅਤੇ ਇਸ ਦਾ ਨਤੀਜਾ 23 ਨਵੰਬਰ, 2024 ਨੂੰ ਘੋਸ਼ਿਤ ਹੋਣਾ ਹੈ।

ਭਾਰਤੀ ਚੋਣ ਕਮਿਸ਼ਨ ਦੇ ਇਹਨਾਂ ਹੁਕਮਾਂ ਦੇ ਸਨਮੁੱਖ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ, ਸੁਰਿੰਦਰ ਸਿੰਘ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ, ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾਂ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ/ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਣ, ਕਿਰਚਾ, ਭਾਲੇ ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ ਮਿਤੀ 25 ਨਵੰਬਰ, 2024 ਤੱਕ ਕੈਰੀ (Carry) ਕਰਨ ਦੀ ਪੂਰਨ ਪਾਬੰਦੀ ਰਹੇਗੀ।

ਇਹ ਹੁਕਮ ਆਰਮੀ ਪਰੋਨਸਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕਾਂ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਉਰਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕ, ਜਿਊਲਰਜ ਸ਼ਾਪ ਦੇ ਮਾਲਕ, ਸਪੋਰਟਸ ਪਰਸਨ ( ਉਹ ਸ਼ੂਟਰ ਜੋ ਨੈਸ਼ਨਲ ਰਾਇਫਲ ਐਸ਼ੋਸੀਏਸਨ ਦੇ ਮੈਂਬਰ ਹੋਣ ਅਤੇ ਕਿਸੇ ਇਵੈਂਟ ਵਿੱਚ ਭਾਗ ਲੈ ਰਹੇ ਹੋਣ) ਜਾਂ ਉਹ ਵਿਕਅਤੀ ਜਿਨ੍ਹਾਂ ਨੂੰ ਭਾਰਤ ਸਰਕਾਰ / ਪੰਜਾਬ ਸਰਕਾਰ ਵੱਲੋਂ ਸਕਿਉਰਟੀ ਮਿਲੀ ਹੋਵੇ ਜਾਂ ਜਿਹਨਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 25 ਨਵੰਬਰ, 2024 ਤੱਕ ਲਾਗੂ ਰਹਿਣਗੇ।

gurdaspur gurdaspurlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Article41वां इंडियन ऑयल सर्वो सुरजीत हॉकी टूर्नामेंट,भारतीय वायुसेना ने बीएसएफ जालंधर को 2-1 से हराया।
Next Article 65वां पुलिस स्मृति दिवस : डीजीपी गौरव यादव ने पुलिस शहीदों को दी श्रद्धांजलि।

RELATED NEWS

ਆਰਟੀਏ ਦਫਤਰ ‘ਚ ਵਿਜੀਲੈਂਸ ਦੀ ਰੇਡ।

April 7, 2025

श्री गुरमीत सिंह, SSP जालंधर देहाती द्वारा शाहकोट में महत्वपूर्ण दौरा।

March 6, 2025

ਪੈਲੇਸ ਦੇ ਬਾਹਰ ਹਵਾਈ ਫਾਇਰਿੰਗ ਕਰਨ ਵਾਲਿਆਂ ਦੀ ਵੀਡੀਓ ਵਾਇਰਲ, ਪੁਲਿਸ ਐਕਸ਼ਨ ‘ਚ, ਚਾਰ ਲੋਕਾਂ ਖਿਲਾਫ਼ ਮਾਮਲਾ ਦਰਜ।

March 1, 2025

ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25, ਜਿਸ ਦੀ ਕਲੋਜਿੰਗ ਸੈਰਮਨੀ ਵਿੱਚ ਸ੍ਰੀ ਐਫ.ਐਫ.ਫਾਰੂਕੀ ਆਈ.ਪੀ.ਐਸ ਮੁੱਖ ਮਹਿਮਾਨ ਵਜੋ ਹੋਏ ਸ਼ਾਮਿਲ।

February 23, 2025

लायलपुर खालसा कॉलेज के एन.सी.सी. कैडेटों ने ‘पंजाब में नशे की समस्या और रोकथाम’ पर चर्चा की।

January 31, 2025

डिप्टी कमिश्नर जालंधर ने नायब तहसीलदार गुरदीप संधू को दिया विशेष सम्मान

January 23, 2025
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.