Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਨਗਰ ਨਿਗਮ ਤੇ ਕੌਂਸਲ ਚੋਣਾਂ ਦਾ 25 ਤੱਕ ਹੋਵੇਗਾ ਨੋਟੀਫਿਕੇਸ਼ਨ, ਹੁਕਮ ਅਦੂਲੀ ਨੋਟਿਸ ’ਤੇ ਪੰਜਾਬ ਸਰਕਾਰ ਦਾ ਹਾਈ ਕੋਰਟ ਨੂੰ ਜਵਾਬ।
Breaking

ਨਗਰ ਨਿਗਮ ਤੇ ਕੌਂਸਲ ਚੋਣਾਂ ਦਾ 25 ਤੱਕ ਹੋਵੇਗਾ ਨੋਟੀਫਿਕੇਸ਼ਨ, ਹੁਕਮ ਅਦੂਲੀ ਨੋਟਿਸ ’ਤੇ ਪੰਜਾਬ ਸਰਕਾਰ ਦਾ ਹਾਈ ਕੋਰਟ ਨੂੰ ਜਵਾਬ।

City Tez KhabarBy City Tez KhabarNovember 22, 2024
Share Facebook Twitter Telegram WhatsApp Copy Link
Follow Us
Google News Flipboard
ਨਗਰ ਨਿਗਮ ਤੇ ਕੌਂਸਲ ਚੋਣਾਂ ਦਾ 25 ਤੱਕ ਹੋਵੇਗਾ ਨੋਟੀਫਿਕੇਸ਼ਨ, ਹੁਕਮ ਅਦੂਲੀ ਨੋਟਿਸ ’ਤੇ ਪੰਜਾਬ ਸਰਕਾਰ ਦਾ ਹਾਈ ਕੋਰਟ ਨੂੰ ਜਵਾਬ।
Share
Facebook Twitter LinkedIn Pinterest Email Copy Link
ਚੰਡੀਗੜ੍ਹ (ਸਿਟੀ ਤੇਜ਼ ਖ਼ਬਰ ਬਿਊਰੋ)  ਪੰਜਾਬ ’ਚ ਪੰਜ ਨਗਰ ਨਿਗਮਾਂ ਤੇ 42 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਨੋਟੀਫਿਕੇਸ਼ਨ 25 ਨਵੰਬਰ ਤੱਕ ਕਰ ਦਿੱਤਾ ਜਾਏਗਾ।   ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਹੁਕਮ ਅਦੂਲੀ ਨੋਟਿਸ ’ਤੇ ਆਪਣੇ ਜਵਾਬ ’ਚ ਦਿੱਤੀ ਹੈ। ਯਾਦ ਰਹੇ ਕਿ ਹਾਈ ਕੋਰਟ ਵਲੋਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਪੈਂਡਿੰਗ ਚੋਣਾਂ ਤੁਰੰਤ ਕਰਵਾਉਣ ਦੇ ਆਦੇਸ਼ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। 11 ਨਵੰਬਰ ਨੂੰ ਸੁਪਰੀਮ ਕੋਰਟ ’ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤਾ ਸੀ ਕਿ ਉਹ ਦੋ ਹਫ਼ਤਿਆਂ ਦੇ ਅੰਦਰ ਇਨ੍ਹਾਂ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰੇ। ਸੁਪਰੀਮ ਕੋਰਟ ਵਲੋਂ ਦਿੱਤੀ ਗਈ ਸਮਾਂ ਹੱਦ 25 ਨਵੰਬਰ ਨੂੰ ਖ਼ਤਮ ਹੋ ਜਾਏਗੀ।

ਪੰਜ ਨਗਰ ਨਿਗਮਾਂ, ਜਿੱਥੇ ਚੋਣਾਂ ਹੋਣੀਆਂ ਹਨ

ਅੰਮਿ੍ਰਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਫਗਵਾੜਾ।

ਜ਼ਿਕਰਯੋਗ ਹੈ ਕਿ ਮਾਲੇਰਕੋਟਲਾ ਵਾਸੀ ਬੇਅੰਤ ਸਿੰਘ ਵਲੋਂ ਦਾਇਰ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ 14 ਅਕਤੂਬਰ ਨੂੰ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਦੇ ਆਦੇਸ਼ ਦਿੱਤੇ ਸਨ। 29 ਅਕਤੂਬਰ ਤੱਕ ਆਦੇਸ਼ ਦੀ ਪਾਲਣਾ ਨਾ ਹੋਣ ਦੇ ਕਾਰਨ ਹਾਈ ਕੋਰਟ ਨੇ ਮੁੱਖ ਸਕੱਤਰ ਤੇ ਸੂਬਾਈ ਚੋਣ ਕਮਿਸ਼ਨਰ ਦੇ ਖ਼ਿਲਾਫ਼ ਹੁਕਮ ਅਦੂਲੀ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ। ਹਾਈ ਕੋਰਟ ਨੇ ਸਾਫ਼ ਕਰ ਦਿੱਤਾ ਸੀ ਕਿ ਅਗਲੀ ਸੁਣਵਾਈ ਤੱਕ ਆਦੇਸ਼ ’ਤੇ ਕਾਰਵਾਈ ਨਹੀਂ ਕੀਤੀ ਗਈ ਤਾਂ ਬਚਾਅ ਪੱਖ ’ਤੇ 50 ਹਜ਼ਾਰ ਰੁਪਏ ਦਾ ਜੁਰਮਾਨ ਲਗਾਇਆ ਜਾਏਗਾ। ਵੀਰਵਾਰ ਨੂੰ ਸੁਣਵਾਈ ਦੌਰਾਨ ਸੂਬਾ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਕਿ 25 ਨਵੰਬਰ ਤੱਕ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

chandigarh chandigarhlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਹਾਂ ਪਾਸਿਓਂ 50 ਦੇ ਕਰੀਬ ਫਾਇਰ, ਲੰਡਾ ਗੈਂਗ ਦੇ ਦੋ ਗੈਂਗਸਟਰ ਗ੍ਰਿਫ਼ਤਾਰ।
Next Article प्रिंट एंड इलेक्ट्रॉनिक मीडिया एसोसिएशन ने कार्यकारिणी की घोषित।

RELATED NEWS

नितिन कोहली ने पंजाब हॉकी लीग के ग्रेंड फिनाले में सीएम मान को आमंत्रित किया, हॉकी इंडिया करेगी पंजाब बाढ़ राहत के लिए दान।

September 21, 2025

संजीव अरोड़ा ने संभाला मंत्री पद, NRI और उद्योग मंत्रालय की मिली जिम्मेदारी।

July 3, 2025

कैबिनेट मीटिंग में 2 अहम फैसलों पर लगी मुहर, 1 हजार से 10 हजार गज के प्लाट में बना सकेंगे अस्पताल और होटल।

June 26, 2025

ਪੰਜਾਬ ਦੇ 3 ਜ਼ਿਲ੍ਹਿਆਂ ਦੇ RTOs ਬਦਲੇ।

May 3, 2025

श्री गुरमीत सिंह, SSP जालंधर देहाती द्वारा शाहकोट में महत्वपूर्ण दौरा।

March 6, 2025

ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25, ਜਿਸ ਦੀ ਕਲੋਜਿੰਗ ਸੈਰਮਨੀ ਵਿੱਚ ਸ੍ਰੀ ਐਫ.ਐਫ.ਫਾਰੂਕੀ ਆਈ.ਪੀ.ਐਸ ਮੁੱਖ ਮਹਿਮਾਨ ਵਜੋ ਹੋਏ ਸ਼ਾਮਿਲ।

February 23, 2025
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.