Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਨਾਇਬ ਸਿੰਘ ਸੈਣੀ ਅੱਜ ਦੂਜੀ ਵਾਰ ਚੁੱਕਣਗੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ।
Breaking

ਨਾਇਬ ਸਿੰਘ ਸੈਣੀ ਅੱਜ ਦੂਜੀ ਵਾਰ ਚੁੱਕਣਗੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ।

City Tez KhabarBy City Tez KhabarOctober 17, 2024
Share Facebook Twitter Telegram WhatsApp Copy Link
Follow Us
Google News Flipboard
ਨਾਇਬ ਸਿੰਘ ਸੈਣੀ ਅੱਜ ਦੂਜੀ ਵਾਰ ਚੁੱਕਣਗੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ।
Share
Facebook Twitter LinkedIn Pinterest Email Copy Link

ਚੰਡੀਗੜ੍ਹ, (ਸਿਟੀ ਤੇਜ਼ ਖ਼ਬਰ ਬਿਊਰੋ)  ਨਾਇਬ ਸਿੰਘ ਸੈਣੀ ਅੱਜ ਹਰਿਆਣਾ ਵਿਚ ਦੂਸਰੀ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਇਹ ਸਾਰਾ ਸਮਾਗਮ ਪੰਚਕੂਲਾ ਦੇ ਦੁਸ਼ਹਿਰਾ ਗਰਾਉਂਡ ਵਿਚ ਹੋਵੇਗਾ ਤੇ ਇਸ ਵਿਚ ਪ੍ਰਧਾਨ ਮੰਤਰੀ ਮੋਦੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੇ ਨਾਲ 18 ਰਾਜਾਂ ਦੇ ਮੁੱਖ ਮੰਤਰੀ ਵਿਚ ਇਸ ਸਮਾਗਮ ਵਿਚ ਸ਼ਾਮਿਲ ਹੋਣਗੇ। ਭਾਜਪਾ ਦੇ ਰਾਜ ਮੀਡੀਆ ਮੁਖੀ ਨੇ ਦੱਸਿਆ ਕਿ ਰਾਜਨੀਤਕ ਹਸਤੀਆਂ ਤੋਂ ਇਲਾਵਾ ਕਰੀਬ 50 ਹਜ਼ਾਰ ਲੋਕ ਇਸ ਸਮਾਗਮ ਵਿਚ ਪੁੱਜਣਗੇ। ਦੱਸ ਦੇਈਏ ਕਿ ਨਾਇਬ ਸਿੰਘ ਸੈਣੀ ਦੇ ਨਾਲ 11 ਵਿਧਾਇਕ ਵੀ ਮੰਤਰੀ ਬਣ ਸਕਦੇ ਹਨ।ਨਾਇਬ ਸਿੰਘ ਸੈਣੀ ਅੱਜ ਦੂਜੀ ਵਾਰ ਚੁੱਕਣਗੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ।

chandigarh chandigarhlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleऐसे हों हमारे करम- नवजीत भारद्वाज।
Next Article ਡਵੀਜ਼ਨਲ ਕਮਿਸ਼ਨਰ ਵੱਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਦਾ ਸੱਦਾ।

RELATED NEWS

नितिन कोहली ने पंजाब हॉकी लीग के ग्रेंड फिनाले में सीएम मान को आमंत्रित किया, हॉकी इंडिया करेगी पंजाब बाढ़ राहत के लिए दान।

September 21, 2025

संजीव अरोड़ा ने संभाला मंत्री पद, NRI और उद्योग मंत्रालय की मिली जिम्मेदारी।

July 3, 2025

कैबिनेट मीटिंग में 2 अहम फैसलों पर लगी मुहर, 1 हजार से 10 हजार गज के प्लाट में बना सकेंगे अस्पताल और होटल।

June 26, 2025

ਪੰਜਾਬ ਦੇ 3 ਜ਼ਿਲ੍ਹਿਆਂ ਦੇ RTOs ਬਦਲੇ।

May 3, 2025

श्री गुरमीत सिंह, SSP जालंधर देहाती द्वारा शाहकोट में महत्वपूर्ण दौरा।

March 6, 2025

ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25, ਜਿਸ ਦੀ ਕਲੋਜਿੰਗ ਸੈਰਮਨੀ ਵਿੱਚ ਸ੍ਰੀ ਐਫ.ਐਫ.ਫਾਰੂਕੀ ਆਈ.ਪੀ.ਐਸ ਮੁੱਖ ਮਹਿਮਾਨ ਵਜੋ ਹੋਏ ਸ਼ਾਮਿਲ।

February 23, 2025
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.