Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25, ਜਿਸ ਦੀ ਕਲੋਜਿੰਗ ਸੈਰਮਨੀ ਵਿੱਚ ਸ੍ਰੀ ਐਫ.ਐਫ.ਫਾਰੂਕੀ ਆਈ.ਪੀ.ਐਸ ਮੁੱਖ ਮਹਿਮਾਨ ਵਜੋ ਹੋਏ ਸ਼ਾਮਿਲ।
Breaking

ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25, ਜਿਸ ਦੀ ਕਲੋਜਿੰਗ ਸੈਰਮਨੀ ਵਿੱਚ ਸ੍ਰੀ ਐਫ.ਐਫ.ਫਾਰੂਕੀ ਆਈ.ਪੀ.ਐਸ ਮੁੱਖ ਮਹਿਮਾਨ ਵਜੋ ਹੋਏ ਸ਼ਾਮਿਲ।

City Tez KhabarBy City Tez KhabarFebruary 23, 2025
Share Facebook Twitter Telegram WhatsApp Copy Link
Follow Us
Google News Flipboard
ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25, ਜਿਸ ਦੀ ਕਲੋਜਿੰਗ ਸੈਰਮਨੀ ਵਿੱਚ ਸ੍ਰੀ ਐਫ.ਐਫ.ਫਾਰੂਕੀ ਆਈ.ਪੀ.ਐਸ  ਮੁੱਖ ਮਹਿਮਾਨ ਵਜੋ ਹੋਏ ਸ਼ਾਮਿਲ।
Share
Facebook Twitter LinkedIn Pinterest Email Copy Link

ਜਲੰਧਰ (ਸਿਟੀ ਤੇਜ਼ ਖ਼ਬਰ ਬਿਊਰੋ)  ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25, 15 ਫਰਵਰੀ 2025 ਤੋ 23 ਫਰਵਰੀ 2025 ਤੱਕ ਪੀ.ਏ.ਪੀ. ਕੰਪਲੈਕਸ, ਜਲੰਧਰ ਦੀ ਸਪੋਰਟਸ-ਕਮ-ਟਰੇਨਿੰਗ ਗਰਾਂਊਡ ਵਿੱਚ ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਦੀ ਰਹਿਨਮਾਈ ਹੇਠ ਕਰਵਾਈ ਗਈ। ਜਿਸ ਦੀ ਕਲੋਜਿੰਗ ਸੈਰਮਨੀ ਵਿੱਚ ਸ੍ਰੀ ਐਫ.ਐਫ.ਫਾਰੂਕੀ ਆਈ.ਪੀ.ਐਸ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ, ਸਟੇਟ ਆਰਮਡ ਪੁਲਿਸ ਪੰਜਾਬ, ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ।

ਘੋੜਸਵਾਰੀ ਚੈਂਪੀਅਨਸ਼ਿਪ ਦੇ ਈਵੰਟ ਨੇਜਾਬਾਜੀ ਟੀਮ ਵਿੱਚ ਦਰੂਵਾ ਟੀਮ ਨੇ 134.5 ਅੰਕ ਹਾਸਿਲ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਗੋਲਡ ਮੈਡਲ ਪਰ ਆਪਣੀ ਜਿੱਤ ਦਰਜ ਕੀਤੀ। 61 ਕੈਲਵਰੀ (ਆਰਮੀ) ਟੀਮ ਨੇ 133.5 ਅੰਕ ਹਾਸਿਲ ਕਰਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਸਿਲਵਰ ਮੈਡਲ ਜਿੱਤਿਆ, ਅਸਾਮ ਰਾਇਫਲ ਟੀਮ ਨੇ 132 ਅੰਕ ਹਾਸਿਲ ਕਰਦੇ ਹੋਏ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਬਰਾਉਜ ਮੈਡਲ ਮੈਡਲ ਜਿੱਤਿਆ। ਘੋੜਸਵਾਰੀ ਚੈਂਪੀਅਨਸ਼ਿਪ ਵਿੱਚ ਬੈਸਟ ਟੀਮ ਓਵਰਆਲ ਅਸਾਮ ਰਾਇਫਲ ਟੀਮ ਪਹਿਲੇ ਸਥਾਨ ਪਰ ਰਹੀ ਅਤੇ ਗੋਲਡ ਮੈਡਲ ਹਾਸਿਲ ਕੀਤਾ। ਜਦ ਕੇ ਦੂਜੇ ਸਥਾਨ ਤੇ ਦਰੂਵਾ ਟੀਮ ਅਤੇ ਤੀਜੇ ਸਥਾਨ ਤੇ ਇੰਡੀਅਨ ਨੇਵੀ ਟੀਮ ਰਹੀ। ਇਸ ਚੈਂਪੀਅਨਸ਼ਿਪ ਵਿੱਚ ਬੈਸਟ ਰਾਈਡਰ ਓਵਰਆਲ ਦਾ ਖਿਤਾਬ ਅਸਾਮ ਰਾਇਫਲ ਟੀਮ ਦੇ ਡਬਯੂ ਲਮਾਟੇ ਨੇ ਆਪਣੇ ਘੋਵੇ ਮਨਾਰਕੋ ਨਾਲ ਆਪਣੇ ਨਾਮ ਕੀਤਾ।

ਮੁੱਖ ਮਹਿਮਾਨ ਜੀ ਨੇ ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25 ਵਿੱਚ ਹਿੱਸਾ ਲੈਣ ਵਾਲੀਆਂ ਟੀਮਾ ਦੇ ਘੋੜਸਵਾਰ ਖਿਡਾਰੀਆਂ ਪਾਸੋ ਸ਼ਾਨਦਾਰ ਮਾਰਚ ਪਾਸਟ ਤੋ ਸਲੂਟ ਲਿਆ। ਬਾਅਦ ਵਿੱਚ ਸ੍ਰੀ ਇੰਦਰਬੀਰ ਸਿੰਘ ਆਈ.ਪੀ.ਐਸ ਡੀ.ਆਈ.ਜੀ ਪ੍ਰਸਾਸਨ ਪੀ.ਏ.ਪੀ ਵੱਲੋ ਮੁੱਖ ਮਹਿਮਾਨ ਜੀ ਦਾ ਵੈਲਕਮ ਕੀਤਾ ਗਿਆ ਅਤੇ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਜੱਜ ਸਹਿਬਾਨਾ ਦਾ ਧੰਨਵਾਦ ਕੀਤਾ। ਅੰਤ ਵਿੱਚ ਮੁੱਖ ਮਹਿਮਾਨ ਜੀ ਨੇ ਜਿੱਤੇ ਹੋਏ ਖਿਡਾਰੀਆ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਸਾਡੇ ਵਾਸਤੇ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਭਾਰਤੀ ਘੋੜਸਵਾਰੀ ਫੈਡਰੇਸ਼ਨ ਨਵੀ ਦਿੱਲੀ ਵੱਲੋ ਸਾਨੂੰ ਘੋੜਸਵਾਰੀ ਚੈਂਪੀਅਨਸ਼ਿਪ ਦਾ ਪ੍ਰਬੰਧ ਕਰਨ ਦਾ ਮੋਕਾ ਮਿਲਿਆ। ਇਸ ਚੈਂਪੀਅਨਸ਼ਿਪ ਵਿੱਚ ਘੋੜਸਵਾਰਾ ਅਤੇ ਜਾਨਵਰਾ ਦੀ ਤਾਕਤ ਇਕੱਠੀ ਦੇਖਣ ਨੂੰ ਮਿਲੀ ਅਤੇ ਇਹਨਾ ਖੇਡਾਂ ਵਿੱਚ ਮਿਲ ਵਰਤਣ ਦਾ ਸਲੀਕਾ ਦੇਖਣ ਨੂੰ ਮਿਲਿਆ ਅਤੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਅੱਗੋ ਵੀ ਅਜਿਹੀਆਂ ਖੇਡਾਂ ਵਿੱਚ ਚੰਗੇ ਪ੍ਰਦਰਸਨ ਦੀ ਆਸ ਕੀਤੀ।

Follow on WhatsApp Follow on Telegram
Share. Facebook Twitter Email Telegram WhatsApp Copy Link
Previous Articleਪੀ.ਏ.ਪੀ. ਕੰਪਲੈਕਸ, ਜਲੰਧਰ ਦੀ ਸਪੋਰਟਸ-ਕਮ-ਟਰੇਨਿੰਗ ਗਰਾਂਊਡ ਵਿੱਚ ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25 118 ਘੌੜਸਵਾਰਾ ਨੇ ਲਿਆ ਭਾਗ ।
Next Article ਮਹਿੰਦਰ ਭਗਤ ਨੇ ਦੀਪ ਜਗਾ ਕੇ ਸ਼੍ਰੀਮਦ ਭਾਗਵਤ ਕਥਾ ਦੇ ਪੰਜਵੇਂ ਦਿਨ ਦਾ ਕੀਤਾ ਉਦਘਾਟਨ।

RELATED NEWS

श्री गुरमीत सिंह, SSP जालंधर देहाती द्वारा शाहकोट में महत्वपूर्ण दौरा।

March 6, 2025

लायलपुर खालसा कॉलेज के एन.सी.सी. कैडेटों ने ‘पंजाब में नशे की समस्या और रोकथाम’ पर चर्चा की।

January 31, 2025

डिप्टी कमिश्नर जालंधर ने नायब तहसीलदार गुरदीप संधू को दिया विशेष सम्मान

January 23, 2025

ਡਿਪਟੀ ਕਮਿਸ਼ਨਰ ਵੱਲੋਂ ਪੈਟਰੋਲ ਪੰਪਾਂ ’ਤੇ ਬੁਨਿਆਦੀ ਸਹੂਲਤਾਂ ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼।

January 22, 2025

26 जनवरी के कार्यक्रमों को लेकर अलर्ट: एडीजीपी शुक्ला जालंधर में थानों का अचानक निरीक्षण करने पहुंचे।

January 22, 2025

त्रि-सेवा वयोवृद्ध दिवस और सेना दिवस वज्र कोर द्वारा मनाया गया।

January 16, 2025
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.