Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ ਨੇ 210 ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਲਈ 1.11 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ।
Breaking

ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ ਨੇ 210 ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਲਈ 1.11 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ।

City Tez KhabarBy City Tez KhabarAugust 27, 2024
Share Facebook Twitter Telegram WhatsApp Copy Link
Follow Us
Google News Flipboard
ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ ਨੇ 210 ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਲਈ 1.11 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ।
Share
Facebook Twitter LinkedIn Pinterest Email Copy Link

ਜਲੰਧਰ(ਸਿਟੀ ਤੇਜ਼ ਖ਼ਬਰ ਬਿਊਰੋ)  ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਸਾਲ 2023-24 ਦੌਰਾਨ ਜ਼ਿਲ੍ਹੇ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ 210 ਯੋਗ ਲਾਭਪਾਤਰੀਆਂ ਨੂੰ 1.11 ਕਰੋੜ ਰੁਪਏ ਦੇ ਰਿਣ ਸਵੈ ਰੋਜ਼ਗਾਰ ਲਈ ਮੁਹੱਈਆ ਕਰਵਾਏ ਗਏ ਹਨ।ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਸਵੈ ਰੋਜ਼ਗਾਰ ਲਈ ਵੱਖ-ਵੱਖ ਸਕੀਮਾਂ ਅਧੀਨ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ।ਸਾਲ 2023-24 ਦੌਰਾਨ ਨਿਗਮ ਵੱਲੋਂ ਸਵੈ ਰੋਜ਼ਗਾਰ ਚਲਾਉਣ ਲਈ 210 ਲਾਭਪਾਤਰੀਆਂ ਨੂੰ 1 ਕਰੋੜ 11 ਲੱਖ ਰੁਪਏ ਕਰਜ਼ੇ ਮੁਹੱਈਆ ਕਰਵਾਏ ਗਏ, ਜਿਸ ’ਤੇ ਖੇਤਰੀ ਦਫ਼ਤਰ ਜਲੰਧਰ ਵੱਲੋਂ ਕੁੱਲ 52.33 ਲੱਖ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ।ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ ਨੇ 210 ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਲਈ 1.11 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ।

ਬੈਂਕ ਟਾਈ-ਅਪ ਸਕੀਮ ਤਹਿਤ 198 ਯੋਗ ਲਾਭਪਤਰੀਆਂ ਨੂੰ 81 ਲੱਖ ਅਤੇ ਨੈਸ਼ਨਲ ਸ਼ਡਿਊਲਡ ਕਾਸਟ ਫਾਇਨਾਂਸ ਡਿਵੈਲਪਮੈਂਟ ਕਾਰਪੋਰੇਸ਼ਨ ਸਕੀਮ ਤਹਿਤ 12 ਯੋਗ ਲਾਭਪਾਤਰੀਆਂ ਨੂੰ 30 ਲੱਖ ਰੁਪਏ ਦੇ ਕਰਜ਼ੇ ਆਪਣਾ ਕੰਮ-ਧੰਦਾ ਸ਼ੁਰੂ ਕਰਨ ਲਈ ਮੁਹੱਈਆ ਕਰਵਾਏ ਗਏ, ਜਿਨ੍ਹਾਂ ’ਤੇ ਕ੍ਰਮਵਾਰ 50.90 ਲੱਖ ਅਤੇ 1.43 ਲੱਖ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਈ ਗਈ।
ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਦਫ਼ਤਰ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਡਾ. ਬੀ.ਆਰ.ਅੰਬੇਦਕਰ ਭਵਨ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਲਾਡੋਵਾਲੀ ਰੋਡ, ਜਲੰਧਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਮੋਬਾਇਲ ਨੰਬਰ 94639-52771 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਬਿਨੈਕਾਰ ਦੀ ਉਮਰ 18-55 ਸਾਲ ਹੈ ਅਤੇ ਕਰਜ਼ਾ ਫਾਰਮ ਦਫ਼ਤਰ ਤੋਂ ਮੁਫ਼ਤ ਪ੍ਰਾਪਤ ਕੀਤਾ ਜਾ ਸਕਦਾ ਹੈ।

jalandhar jalandharlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleकमिश्नरेट पुलिस ने अब अवैध जुए की दुकानों पर कसा शिकंजा।
Next Article 34.60 ਕਰੋੜ ਰੁਪਏ ਨਾਲ ਕੀਤਾ ਜਾ ਰਿਹੈ ਕਾਲਾ ਸੰਘਿਆ ਡਰੇਨ ਦਾ ਸੁੰਦਰੀਕਰਨ।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026

वज्र कोर द्वारा डोडा-किश्तवाड़ के छात्रों के लिए एक राष्ट्रीय एकता यात्रा का आयोजन।

October 1, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.