Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ, 4.45 ਲੱਖ ਰੁਪਏ ਡਰੱਗ ਮਨੀ ਬਰਾਮਦ,ਤਿੰਨ ਵਿਅਕਤੀ ਗ੍ਰਿਫ਼ਤਾਰ।
Breaking

ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ, 4.45 ਲੱਖ ਰੁਪਏ ਡਰੱਗ ਮਨੀ ਬਰਾਮਦ,ਤਿੰਨ ਵਿਅਕਤੀ ਗ੍ਰਿਫ਼ਤਾਰ।

City Tez KhabarBy City Tez KhabarDecember 5, 2024
Share Facebook Twitter Telegram WhatsApp Copy Link
Follow Us
Google News Flipboard
ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ, 4.45 ਲੱਖ ਰੁਪਏ ਡਰੱਗ ਮਨੀ ਬਰਾਮਦ,ਤਿੰਨ ਵਿਅਕਤੀ ਗ੍ਰਿਫ਼ਤਾਰ।
Share
Facebook Twitter LinkedIn Pinterest Email Copy Link
ਅੰਮ੍ਰਿਤਸਰ (ਸਿਟੀ ਤੇਜ਼ ਖ਼ਬਰ ਬਿਊਰੋ)  ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਵਾਸੀ ਪ੍ਰਾਈਮ ਸਿਟੀ, ਛੇਹਰਟਾ (ਅੰਮ੍ਰਿਤਸਰ), ਕਰਨਦੀਪ ਸਿੰਘਾ ਉਰਫ ਮੰਨਾ ਅਤੇ ਮਨਿੰਦਰ ਸਿੰਘ ਦੋਵੇਂ ਵਾਸੀ ਅਟਾਰੀ ਮੰਡੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਦੀ ਹੌਂਡਾ ਐਕਟਿਵਾ (ਪੀਬੀ 02 ਡੀ ਕੇ 8780) ਅਤੇ ਹੀਰੋ ਡੀਲਕਸ ਐਚ.ਐਫ. (ਪੀਬੀ 02 ਈ 5854) ਵੀ ਜ਼ਬਤ ਕੀਤਾ ਹੈ, ਜਿਸ ਉੱਤੇ ਉਹ ਸਵਾਰ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਉਨ੍ਹਾਂ ਨੇ ਅੱਗੇ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਨੂੰ ਸਪਲਾਈ ਕਰਨੀ ਸੀ।

 

amritsar amritsarlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleजालंधर ग्रामीण पुलिस ने भगोड़ों पर शिकंजा कसा, दो और भगोड़े पुलिस द्वारा गिरफ्तार।
Next Article श्री बांके बिहारी भगवत प्रचार समिति (रजि.) द्वारा श्रीमद्भागवत कथा के उपलक्ष्य में निकाली गई कलश यात्रा ।

RELATED NEWS

पंजाब पुलिस का बड़ा ऑपरेशन: अमृतसर में तस्करी मॉड्यूल का किया भंडाफोड़, हथियार और हेरोइन बरामद।

July 2, 2025

श्री गुरमीत सिंह, SSP जालंधर देहाती द्वारा शाहकोट में महत्वपूर्ण दौरा।

March 6, 2025

ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25, ਜਿਸ ਦੀ ਕਲੋਜਿੰਗ ਸੈਰਮਨੀ ਵਿੱਚ ਸ੍ਰੀ ਐਫ.ਐਫ.ਫਾਰੂਕੀ ਆਈ.ਪੀ.ਐਸ ਮੁੱਖ ਮਹਿਮਾਨ ਵਜੋ ਹੋਏ ਸ਼ਾਮਿਲ।

February 23, 2025

लायलपुर खालसा कॉलेज के एन.सी.सी. कैडेटों ने ‘पंजाब में नशे की समस्या और रोकथाम’ पर चर्चा की।

January 31, 2025

डिप्टी कमिश्नर जालंधर ने नायब तहसीलदार गुरदीप संधू को दिया विशेष सम्मान

January 23, 2025

ਡਿਪਟੀ ਕਮਿਸ਼ਨਰ ਵੱਲੋਂ ਪੈਟਰੋਲ ਪੰਪਾਂ ’ਤੇ ਬੁਨਿਆਦੀ ਸਹੂਲਤਾਂ ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼।

January 22, 2025
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.