Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਬੱਚਿਆਂ ਤੇ ਨੌਜਵਾਨਾਂ ਦੇ ਲਈ ਬਹਾਦਰੀ ਪੁਰਸਕਾਰ 2024 ਲਈ ਨਾਮਜ਼ਦਗੀਆਂ ਦੀ ਮੰਗ 5 ਅਕਤੂਬਰ ਤੱਕ ਭਰੇ ਜਾ ਸਕਦੇ ਹਨ ਫਾਰਮ।
Breaking

ਬੱਚਿਆਂ ਤੇ ਨੌਜਵਾਨਾਂ ਦੇ ਲਈ ਬਹਾਦਰੀ ਪੁਰਸਕਾਰ 2024 ਲਈ ਨਾਮਜ਼ਦਗੀਆਂ ਦੀ ਮੰਗ 5 ਅਕਤੂਬਰ ਤੱਕ ਭਰੇ ਜਾ ਸਕਦੇ ਹਨ ਫਾਰਮ।

City Tez KhabarBy City Tez KhabarSeptember 1, 2024
Share Facebook Twitter Telegram WhatsApp Copy Link
Follow Us
Google News Flipboard
ਬੱਚਿਆਂ ਤੇ ਨੌਜਵਾਨਾਂ ਦੇ ਲਈ ਬਹਾਦਰੀ ਪੁਰਸਕਾਰ 2024 ਲਈ ਨਾਮਜ਼ਦਗੀਆਂ ਦੀ ਮੰਗ 5 ਅਕਤੂਬਰ ਤੱਕ ਭਰੇ ਜਾ ਸਕਦੇ ਹਨ ਫਾਰਮ।
Share
Facebook Twitter LinkedIn Pinterest Email Copy Link

ਕਪੂਰਥਲਾ, (ਸਿਟੀ ਤੇਜ਼ ਖ਼ਬਰ ਬਿਊਰੋ) ਇੰਡੀਅਨ ਕੌਂਸਲ ਫਾਰ ਚਾਈਲਡ ਵੈਲਫੇਅਰ ਵਲੋਂ ਬੱਚਿਆਂ ਅਤੇ ਨੌਜਵਾਨਾਂ  ਦੇ ਲਈ ਰਾਸ਼ਟਰੀ ਬਹਾਦਰੀ ਪੁਰਸਕਾਰ 2024 ਦੇ ਲਈ 5 ਅਕਤੂਬਰ 2024 ਤੱਕ ਨਾਮਜ਼ਦਗੀਆਂ ਭਰਨ ਦੀ ਮੰਗ ਕੀਤੀ ਗਈ ਹੈ,ਜਿਸ ਤਹਿਤ 6 ਸਾਲ ਤੋਂ 18 ਸਾਲ ਤੱਕ ਦੇ ਬੱਚਿਆਂ ਅਤੇ 18 ਤੋਂ 24 ਸਾਲ ਤੱਕ ਦੇ ਨੌਜਵਾਨਾਂ ਵਲੋਂ ਕੀਤੇ ਗਏ ਬਹਾਦੁਰੀ ਦੇ ਕੰਮਾਂ ਲਈ ਸਨਮਾਨਿਤ ਕੀਤਾ ਜਾਂਦਾ ਹੈ।  ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਚਾਈਲਡ ਵੈਲਫੇਅਰ ਕੌਸਿਲ ਪੰਜਾਬ ਵੱਲੋਂ 6 ਸਾਲ ਤੋਂ 18 ਸਾਲ ਤੱਕ ਦੇ ਬੱਚਿਆਂ ਅਤੇ 18 ਤੋਂ 24 ਸਾਲ ਤੱਕ ਦੇ ਨੌਜਵਾਨਾਂ ਲਈ ਇੰਡੀਅਨ ਕੌਂਸਲ ਫਾਰ ਚਾਈਲਡ ਵੈਲਫੇਅਰ (ਆਈ.ਸੀ.ਸੀ.ਡਬਲਿਊ) ਵੱਲੋਂ ਰਾਸ਼ਟਰੀ ਬਹਾਦਰੀ ਪੁਰਸਕਾਰ – 2024 ਦਿੱਤਾ ਜਾਣਾ ਹੈ, ਜਿੰਨਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਜਾਨ ਖਤਰੇ ਵਿੱਚ ਪਾ ਕੇ ਕਿਸੇ ਦੂਸਰੇ ਦੀ ਜਾਨ ਨੂੰ ਬਚਾਇਆ ਹੋਵੇ ਅਤੇ ਇਸ ਵਿੱਚ ਕਿਸੇ ਵੀ ਸਮਾਜਿਕ ਬੁਰਾਈ ਦੇ ਵਿਰੁੱਧ ਕੀਤਾ ਜਾਣ ਵਾਲਾ ਕੰਮ ਵੀ ਸ਼ਾਮਲ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਬਹਾਦਰੀ ਦੀ ਖਬਰ ਕਿਸੇ ਵੀ ਅਖ਼ਬਾਰ ਅਤੇ ਟੀ.ਵੀ. ਚੈਨਲ ‘ਤੇ ਪਬਲਿਸ਼ ਹੋਈ ਹੋਵੇ ਅਤੇ ਇਹ ਘਟਨਾ 1 ਜੁਲਾਈ 2023 ਤੋਂ 30 ਸਤੰਬਰ 2024 ਤੱਕ ਵਾਪਰੀ ਹੋਣੀ ਲਾਜ਼ਮੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਮੀਨੇਸ਼ਨ ਦੇ ਲਈ ਆਈ.ਸੀ.ਸੀ.ਡਬਲਿਊ ਦੀ ਵੈੱਬਸਾਈਟ ਤੋਂ ਪ੍ਰੋਫਾਰਮਾ ਡਾਊਨਲੋਡ ਕੀਤਾ ਜਾ ਸਕਦਾ ਹੈ ਜਿਸ ਤਹਿਤ ਉਮੀਦਵਾਰ ਦੀ ਸਿਫਾਰਿਸ਼ ਦੇ ਲਈ ਸਕੂਲ ਦੇ ਪ੍ਰਿੰਸੀਪਲ/ਹੈੱਡਮਾਸਟ ,ਰਾਜ ਦੇ ਕੌਂਸਲ ਫਾਰ ਚਾਈਲਡ ਵੈੱਲਫੇਅਰ ਦੇ ਪ੍ਰਧਾਨ/ਜਨਰਲ ਸਕੱਤਰ ਜਾਂ ਕਿਸੇ ਸੇਵਾਮੁਕਤ ਸਰਕਾਰੀ ਅਫਸਰ ਵਲੋਂ ਸਿਫਾਰਿਸ਼ ਕਰਕੇ ਪ੍ਰੋਫਾਰਮਾ ਮੁਕੰਮਲ ਜਾਣਕਾਰੀ ਨਾਲ ਭਰਕੇ ਡਿਪਟੀ ਕਮਿਸ਼ਨਰ ਦਫਤਰ ਵਿਖੇ 5 ਅਕਤੂਬਰ 2024 ਤੱਕ ਜਮ੍ਹਾਂ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ।ਬੱਚਿਆਂ ਤੇ ਨੌਜਵਾਨਾਂ ਦੇ ਲਈ ਬਹਾਦਰੀ ਪੁਰਸਕਾਰ 2024 ਲਈ ਨਾਮਜ਼ਦਗੀਆਂ ਦੀ ਮੰਗ 5 ਅਕਤੂਬਰ ਤੱਕ ਭਰੇ ਜਾ ਸਕਦੇ ਹਨ ਫਾਰਮ।

kapurthala kapurthalalatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleआतंकवाद पीड़ित पुलिस के परिवारों की सुध ले सरकार- प्रो. लक्ष्मीकांता चावला।
Next Article सीपी ने पुलिस-जनता समन्वय के लिए मिशन सहयोग की शुरुआत।

RELATED NEWS

श्री गुरमीत सिंह, SSP जालंधर देहाती द्वारा शाहकोट में महत्वपूर्ण दौरा।

March 6, 2025

ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25, ਜਿਸ ਦੀ ਕਲੋਜਿੰਗ ਸੈਰਮਨੀ ਵਿੱਚ ਸ੍ਰੀ ਐਫ.ਐਫ.ਫਾਰੂਕੀ ਆਈ.ਪੀ.ਐਸ ਮੁੱਖ ਮਹਿਮਾਨ ਵਜੋ ਹੋਏ ਸ਼ਾਮਿਲ।

February 23, 2025

लायलपुर खालसा कॉलेज के एन.सी.सी. कैडेटों ने ‘पंजाब में नशे की समस्या और रोकथाम’ पर चर्चा की।

January 31, 2025

डिप्टी कमिश्नर जालंधर ने नायब तहसीलदार गुरदीप संधू को दिया विशेष सम्मान

January 23, 2025

ਡਿਪਟੀ ਕਮਿਸ਼ਨਰ ਵੱਲੋਂ ਪੈਟਰੋਲ ਪੰਪਾਂ ’ਤੇ ਬੁਨਿਆਦੀ ਸਹੂਲਤਾਂ ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼।

January 22, 2025

26 जनवरी के कार्यक्रमों को लेकर अलर्ट: एडीजीपी शुक्ला जालंधर में थानों का अचानक निरीक्षण करने पहुंचे।

January 22, 2025
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.