Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਭੁੱਕੀ ਤਸਕਰੀ ਦੇ ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਵੱਲੋਂ ਦੋ ਹੋਰ ਅੰਤਰਰਾਜੀ ਨਸ਼ਾ ਤਸਕਰ ਗ੍ਰਿਫ਼ਤਾਰ ।
Breaking

ਭੁੱਕੀ ਤਸਕਰੀ ਦੇ ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਵੱਲੋਂ ਦੋ ਹੋਰ ਅੰਤਰਰਾਜੀ ਨਸ਼ਾ ਤਸਕਰ ਗ੍ਰਿਫ਼ਤਾਰ ।

City Tez KhabarBy City Tez KhabarNovember 21, 2024
Share Facebook Twitter Telegram WhatsApp Copy Link
Follow Us
Google News Flipboard
ਭੁੱਕੀ ਤਸਕਰੀ ਦੇ ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਵੱਲੋਂ ਦੋ ਹੋਰ ਅੰਤਰਰਾਜੀ ਨਸ਼ਾ ਤਸਕਰ ਗ੍ਰਿਫ਼ਤਾਰ ।
Share
Facebook Twitter LinkedIn Pinterest Email Copy Link

ਜਲੰਧਰ(ਸਿਟੀ ਤੇਜ਼ ਖ਼ਬਰ ਬਿਊਰੋ)  ਅੰਤਰਰਾਜੀ ਡਰੱਗ ਰੈਕੇਟ ਵਿੱਚ ਇੱਕ ਹੋਰ ਅਹਿਮ ਪ੍ਰਾਪਤੀ ਕਰਦਿਆਂ, ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਭੁੱਕੀ ਦੀ ਤਸਕਰੀ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕੁੱਲ 15 ਕੁਇੰਟਲ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਨੇ ਤਿੰਨ ਦੋਸ਼ੀਆਂ ਗੁਰਅਵਤਾਰ ਸਿੰਘ ਉਰਫ ਤਾਰੀ, ਦੇਸ ਰਾਜ ਅਤੇ ਦਲੇਰ ਸਿੰਘ ਉਰਫ ਦਲੋਰਾ ਨੂੰ 14 ਕੁਇੰਟਲ ਭੁੱਕੀ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 226 ਮਿਤੀ 15.11.2024 ਅਧੀਨ 15/61/85 ਐਨ.ਡੀ.ਪੀ.ਐਸ ਐਕਟ ਦਰਜ ਕੀਤਾ ਗਿਆ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਤਫਤੀਸ਼ ਦੌਰਾਨ ਦੋ ਹੋਰ ਮੁਲਜ਼ਮਾਂ ਜੋਗਾ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਕਸਬਾ ਮੁਹੱਲਾ ਮਹਿਤਪੁਰ ਜਲੰਧਰ ਅਤੇ ਉਸ ਦੇ ਸਾਥੀ ਲੱਕੀ ਪੁੱਤਰ ਅਜਮੇਰ ਸਿੰਘ ਵਾਸੀ ਪਿੰਡ ਮੰਡ ਚੌਂਤਾ ਪੁੰਜ ਕੂੰਮ ਕਲਾਂ ਲੁਧਿਆਣਾ ਦੀ ਪਛਾਣ ਹੋਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀਆਂ ਨੂੰ ਪੁਲਿਸ ਨੇ ਇੱਕ ਕੁਇੰਟਲ 40 ਕਿਲੋ ਭੁੱਕੀ ਅਤੇ ਇੱਕ ਦੇਸੀ ਪਿਸਤੌਲ 01 ਜਿੰਦਾ ਰੌਂਦ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਵਿੱਚ ਹੁਣ ਤੱਕ ਕੁੱਲ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕੁੱਲ 15 ਕੁਇੰਟਲ 40 ਕਿਲੋ ਭੁੱਕੀ, ਦੋ ਵਾਹਨ, ਇੱਕ ਦੇਸੀ ਪਿਸਤੌਲ ਅਤੇ ਇੱਕ ਜਿੰਦਾ ਰੌਂਦ ਬਰਾਮਦ ਕੀਤਾ ਗਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

jalandhar jalandharlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleदिव्य ज्योति जाग्रति संस्थान की ओर से श्रीमद्भागवत साप्ताहिक कथा ज्ञानयज्ञ के अंर्तगत चतुर्थ दिवस ।
Next Article पंजाब रेजिमेंट के भूतपूर्व सैनिकों के लिए DSC में भर्ती रैली।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026

वज्र कोर द्वारा डोडा-किश्तवाड़ के छात्रों के लिए एक राष्ट्रीय एकता यात्रा का आयोजन।

October 1, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.