Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਸੀਐਮ ਆਤਿਸ਼ੀ ਨੇ ਸੰਭਾਲੀ ਦਿੱਲੀ ਦੀ ਕਮਾਨ, ਕੈਬਨਿਟ ਮੀਟਿੰਗ ‘ਚ ਲੈ ਸਕਦੀ ਹੈ ਵੱਡੇ ਫ਼ੈਸਲੇ।
Breaking

ਸੀਐਮ ਆਤਿਸ਼ੀ ਨੇ ਸੰਭਾਲੀ ਦਿੱਲੀ ਦੀ ਕਮਾਨ, ਕੈਬਨਿਟ ਮੀਟਿੰਗ ‘ਚ ਲੈ ਸਕਦੀ ਹੈ ਵੱਡੇ ਫ਼ੈਸਲੇ।

City Tez KhabarBy City Tez KhabarSeptember 23, 2024
Share Facebook Twitter Telegram WhatsApp Copy Link
Follow Us
Google News Flipboard
ਸੀਐਮ ਆਤਿਸ਼ੀ ਨੇ ਸੰਭਾਲੀ ਦਿੱਲੀ ਦੀ ਕਮਾਨ, ਕੈਬਨਿਟ ਮੀਟਿੰਗ ‘ਚ ਲੈ ਸਕਦੀ ਹੈ ਵੱਡੇ ਫ਼ੈਸਲੇ।
Share
Facebook Twitter LinkedIn Pinterest Email Copy Link

 ਨਵੀਂ ਦਿੱਲੀ (ਸਿਟੀ ਤੇਜ਼ ਖ਼ਬਰ ਬਿਊਰੋ)  ਦਿੱਲੀ ਦੀ ਨਵੀਂ ਮੁੱਖ ਮੰਤਰੀ ਆਤਿਸ਼ੀ  ਨੇ ਅੱਜ ਆਪਣੀ ਕੈਬਨਿਟ ਦੇ ਨਾਲ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਕੈਬਨਿਟ ਨਾਲ ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਆਤਿਸ਼ੀ ਨੇ ਕੇਜਰੀਵਾਲ ਸਰਕਾਰ ਵਿਚ ਆਪਣੇ ਕੋਲ 13 ਵਿਭਾਗਾਂ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿਚ ਮੁੱਖ ਤੌਰ ‘ਤੇ ਸਿੱਖਿਆ, ਮਾਲੀਆ, ਵਿੱਤ, ਬਿਜਲੀ ਅਤੇ ਪੀਡਬਲਿਊਡੀ ਆਦਿ ਸ਼ਾਮਲ ਹਨ।ਸੀਐਮ ਆਤਿਸ਼ੀ ਨੇ ਸੰਭਾਲੀ ਦਿੱਲੀ ਦੀ ਕਮਾਨ, ਕੈਬਨਿਟ ਮੀਟਿੰਗ ‘ਚ ਲੈ ਸਕਦੀ ਹੈ ਵੱਡੇ ਫ਼ੈਸਲੇ।

ਆਤਿਸ਼ੀ ਪਹਿਲੇ ਦਿਨ ਹੀ ਕੁਝ ਅਹਿਮ ਫ਼ੈਸਲੇ ਲੈ ਸਕਦੀ ਹੈ। ਦਿਨ ਭਰ ਅੱਜ ਦਾ ਮਾਹੌਲ ਬਦਲਿਆ-ਬਦਲਿਆ ਰਹੇਗਾ। ਇਕ ਸਾਲ ਬਾਅਦ ਕੋਈ ਮੁੱਖ ਮੰਤਰੀ ਸਕੱਤਰੇਤ ਪਹੁੰਚੇਗਾ। ਕੇਜਰੀਵਾਲ ਪੰਜ ਮਹੀਨੇ ਜੇਲ੍ਹ ਵਿਚ ਰਹੇ, ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਕਰੀਬ ਸੱਤ ਮਹੀਨੇ ਸਕੱਤਰੇਤ ਜਾਣਾ ਬੰਦ ਕਰ ਦਿੱਤਾ ਸੀ। ਇਸ ਦਾ ਕਾਰਨ ਮੁੱਖ ਮੰਤਰੀ ਦਫ਼ਤਰ ਵਿਚ ਚੱਲ ਰਿਹਾ ਪੁਨਰ ਨਿਰਮਾਣ ਦਾ ਕੰਮ ਵੀ ਸੀ।

delhi delhilatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleजालंधर वेस्ट से विधायक मोहिंदर आज बनेंगे मंत्री:CM मान ने उप-चुनाव में किया था वादा।
Next Article श्रीमद्भागवत कथा में छठवें दिन हुआ कृष्ण और रुक्मणी विवाह प्रसंग, भाव-विभोर हुए श्रद्धालु, बरसाए फूल।

RELATED NEWS

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

October 7, 2026

श्री गुरमीत सिंह, SSP जालंधर देहाती द्वारा शाहकोट में महत्वपूर्ण दौरा।

March 6, 2025

ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25, ਜਿਸ ਦੀ ਕਲੋਜਿੰਗ ਸੈਰਮਨੀ ਵਿੱਚ ਸ੍ਰੀ ਐਫ.ਐਫ.ਫਾਰੂਕੀ ਆਈ.ਪੀ.ਐਸ ਮੁੱਖ ਮਹਿਮਾਨ ਵਜੋ ਹੋਏ ਸ਼ਾਮਿਲ।

February 23, 2025

लायलपुर खालसा कॉलेज के एन.सी.सी. कैडेटों ने ‘पंजाब में नशे की समस्या और रोकथाम’ पर चर्चा की।

January 31, 2025

डिप्टी कमिश्नर जालंधर ने नायब तहसीलदार गुरदीप संधू को दिया विशेष सम्मान

January 23, 2025

ਡਿਪਟੀ ਕਮਿਸ਼ਨਰ ਵੱਲੋਂ ਪੈਟਰੋਲ ਪੰਪਾਂ ’ਤੇ ਬੁਨਿਆਦੀ ਸਹੂਲਤਾਂ ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼।

January 22, 2025
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.