Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਸੁੱਚਾ ਸੂਰਮਾ ਦਾ ਦਿਲਚਸਪ ਅਤੇ ਧਮਾਕੇਦਾਰ ਟ੍ਰੇਲਰ ਰਿਲੀਜ਼।
Breaking

ਸੁੱਚਾ ਸੂਰਮਾ ਦਾ ਦਿਲਚਸਪ ਅਤੇ ਧਮਾਕੇਦਾਰ ਟ੍ਰੇਲਰ ਰਿਲੀਜ਼।

City Tez KhabarBy City Tez KhabarSeptember 1, 2024
Share Facebook Twitter Telegram WhatsApp Copy Link
Follow Us
Google News Flipboard
ਸੁੱਚਾ ਸੂਰਮਾ ਦਾ ਦਿਲਚਸਪ ਅਤੇ ਧਮਾਕੇਦਾਰ ਟ੍ਰੇਲਰ ਰਿਲੀਜ਼।
Share
Facebook Twitter LinkedIn Pinterest Email Copy Link

 City Tez Khabar/ ਫਿਲਮ ‘ਸੁੱਚਾ ਸੂਰਮਾ’ ਜਿਸ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, ਦਾ ਟ੍ਰੇਲਰ ਆਖ਼ਿਰਕਾਰ ਰਿਲੀਜ਼ ਹੋ ਗਿਆ ਹੈ। ਫ਼ਿਲਮ ਦੀ ਸ਼ਾਨਦਾਰ, ਪਹਿਲੀ ਝਲਕ ਨੇ ਹੀ ਇੰਟਰਨੈੱਟ ‘ਤੇ ਤਹਿਲਕਾ ਮਚਾ ਦਿੱਤਾ ਹੈ। ਇਹ ਧਮਾਕੇਦਾਰ ਟ੍ਰੇਲਰ ਭਾਵਨਾਵਾਂ ਨਾਲ ਭਰਪੂਰ ਹੈ।ਟ੍ਰੇਲਰ ਵਿੱਚ ਪਿਆਰ, ਨਫ਼ਰਤ, ਬਹਾਦਰੀ, ਦੋਸਤੀ, ਅਤੇ ਰਵਾਇਤੀ ਖੇਡਾਂ ਅਤੇ ਐਕਸ਼ਨ ਦਾ ਪ੍ਰਦਰਸ਼ਨ ਕੀਤਾ ਗਿਆ ਹੈ। ਫ਼ਿਲਮ ਦੇ ਸ਼ਾਨਦਾਰ ਸਟਾਰ ਕਾਸਟ ਵਲੋਂ ਜ਼ਬਰਦਸਤ ਡਾਇਲਾਗ ਡਿਲੀਵਰੀ ਨੇ ਇਸ ਟ੍ਰੇਲਰ ਨੂੰ ਧਮਾਕੇਦਾਰ ਬਣਾ ਦਿੱਤਾ ਹੈ।ਸੁੱਚਾ ਸੂਰਮਾ ਦਾ ਦਿਲਚਸਪ ਅਤੇ ਧਮਾਕੇਦਾਰ ਟ੍ਰੇਲਰ ਰਿਲੀਜ਼।

 

ਇਹ ਫਿਲਮ 20 ਸਤੰਬਰ ਨੂੰ ਦੁਨੀਆਂ ਭਰ ਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ

ਫ਼ਿਲਮ ਦੀ ਵੱਡੀ ਸਟਾਰਕਾਸਟ ਹੈ, ਅਤੇ ਹਰ ਕਿਸੇ ਦਾ ਪ੍ਰਦਰਸ਼ਨ ਇਕ ਤੋਂ ਵੱਧ ਕੇ ਇਕ ਹੈ। ਹਰ ਇੱਕ ਕਿਰਦਾਰ ਫ਼ਿਲਮ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਨਜ਼ਰ ਆ ਰਿਹਾ ਹੈ। ਇਹ ਫ਼ਿਲਮ ਸੁੱਚਾ ਸਿੰਘ ਦੇ ਜੀਵਨ ਅਤੇ ਉਨ੍ਹਾਂ ਘਟਨਾਵਾਂ ‘ਤੇ ਰੋਸ਼ਨੀ ਪਾਏਗੀ, ਜਿਨ੍ਹਾਂ ਨੇ ਉਸ ਨੂੰ ‘ਸੁੱਚਾ ਸੂਰਮਾ’ ਬਣਨ ਲਈ ਪ੍ਰੇਰਿਤ ਕੀਤਾ।

ਸਾਗਾ ਸਟੂਡੀਓਜ਼ ਅਤੇ ਸੈਵਨ ਕਲਰਜ਼ ਇਸ ਫ਼ਿਲਮ ਨੂੰ ਇਕੱਠੇ ਪੇਸ਼ ਕਰ ਰਹੇ ਹਨ ਇਸ ਲੋਕ ਕਥਾ ਦੇ ਮਹਾਨਾ ਇਕ ਦਾਅਦ ਭੁਤ ਤੇ ਅਨੂਠਾ ਅਨੁਭਵ ਥੀਏਟਰ ਵਿੱਚ ਹੀ ਵਿੱਚ ਮਹਿਸੂਸ ਕੀਤਾ ਜਾ ਸਕਦਾ ਹੈ।

ਇਥੇ ਜ਼ਿਕਰਯੋਗ ਗੱਲ ਇਹ ਹੈ ਕਿ ਇਸ ਫਿਲਮ ਵਿੱਚ ਸਾਰੇ ਵੱਖ-ਵੱਖ ਕਲਾਕਾਰਾਂ ਦੇ ਜਬਰਦਸਤ ਪ੍ਰਦਰਸ਼ਨ ਦੇਖਣ ਨੂੰ ਮਿਲਣਗੇ ਅਤੇ ਕੋਈ ਸਧਾਰਨ ਚਿਹਰੇ ਨਹੀਂ ਹੋਣਗੇ। ਪਾਵਰਫੁਲ ਵਿਸ਼ਾ ਅਤੇ ਵਧੀਆ ਕਲਾਕਾਰਾਂ ਦੁਆਰਾ ਨਿਭਾਈਆਂ ਗਈਆਂ ਭੂਮਿਕਾਵਾਂ ਇਕ ਇਤਿਹਾਸ ਰਚਣ ਜਾ ਰਹੀਆਂ ਹਨ।

ਇਸ ਫਿਲਮ ਦਾ ਨਿਰਦੇਸ਼ਨ ਅਮਿਤੋਜ ਮਾਨ ਨੇ ਕੀਤਾ ਹੈ ਅਤੇ ਇਸ ਫਿਲਮ ਵਿੱਚ ਡੀ.ਓ.ਪੀ ਦੇ ਤੌਰ ਤੇ ਇੰਦਰਜੀਤ ਬੰਸਲ ਨੇ ਕੰਮ ਕੀਤਾ ਹੈ। ਸੁੱਚਾ ਸੂਰਮਾ ਦਾ ਸੰਗੀਤ ਸਾਗਾ ਮਿਊਜ਼ਿਕ ਦੇ ਅਧਿਕਾਰਕ ਹੈਂਡਲਜ਼ ‘ਤੇ ਰਿਲੀਜ਼ ਕੀਤਾ ਜਾਵੇਗਾ। ਇਹ ਫਿਲਮ 20 ਸਤੰਬਰ, 2024 ਨੂੰ ਦੁਨੀਆਂ ਭਰਦੇ ਸਿਨੇਮਾ ਘਰਾਂ ਵਿੱਚ ਰਿਲੀਜ਼ ਲਈ ਤਿਆਰ ਹੈ।

entertaniment
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleਕੋਰੋਨਾ ਮਹਾਂਮਾਰੀ ਤੋਂ ਬਾਅਦ ਵੀਜ਼ਾ ਅਰਜ਼ੀਆਂ ਦੀ ਗਿਣਤੀ ਵਧੀ, VFS ਗਲੋਬਲ ਨੇ ਜਾਰੀ ਕੀਤੀ ਰਿਪੋਰਟ।
Next Article जालंधर में लुटेरा गिरोह के 3 सदस्य गिरफ्तार: दो बाइक, 5 मोबाइल और चाकू बरामद।

RELATED NEWS

श्री गुरमीत सिंह, SSP जालंधर देहाती द्वारा शाहकोट में महत्वपूर्ण दौरा।

March 6, 2025

ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25, ਜਿਸ ਦੀ ਕਲੋਜਿੰਗ ਸੈਰਮਨੀ ਵਿੱਚ ਸ੍ਰੀ ਐਫ.ਐਫ.ਫਾਰੂਕੀ ਆਈ.ਪੀ.ਐਸ ਮੁੱਖ ਮਹਿਮਾਨ ਵਜੋ ਹੋਏ ਸ਼ਾਮਿਲ।

February 23, 2025

लायलपुर खालसा कॉलेज के एन.सी.सी. कैडेटों ने ‘पंजाब में नशे की समस्या और रोकथाम’ पर चर्चा की।

January 31, 2025

डिप्टी कमिश्नर जालंधर ने नायब तहसीलदार गुरदीप संधू को दिया विशेष सम्मान

January 23, 2025

ਡਿਪਟੀ ਕਮਿਸ਼ਨਰ ਵੱਲੋਂ ਪੈਟਰੋਲ ਪੰਪਾਂ ’ਤੇ ਬੁਨਿਆਦੀ ਸਹੂਲਤਾਂ ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼।

January 22, 2025

26 जनवरी के कार्यक्रमों को लेकर अलर्ट: एडीजीपी शुक्ला जालंधर में थानों का अचानक निरीक्षण करने पहुंचे।

January 22, 2025
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.