Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»ਸੰਯੁਕਤ ਮੁੱਖ ਚੋਣ ਅਫ਼ਸਰ ਵੱਲੋਂ ਈ.ਵੀ.ਐਮ. ਵੇਅਰਹਾਊਸ ਦਾ ਨਿਰੀਖਣ।
Breaking

ਸੰਯੁਕਤ ਮੁੱਖ ਚੋਣ ਅਫ਼ਸਰ ਵੱਲੋਂ ਈ.ਵੀ.ਐਮ. ਵੇਅਰਹਾਊਸ ਦਾ ਨਿਰੀਖਣ।

City Tez KhabarBy City Tez KhabarAugust 23, 2024
Share Facebook Twitter Telegram WhatsApp Copy Link
Follow Us
Google News Flipboard
ਸੰਯੁਕਤ ਮੁੱਖ ਚੋਣ ਅਫ਼ਸਰ ਵੱਲੋਂ ਈ.ਵੀ.ਐਮ. ਵੇਅਰਹਾਊਸ ਦਾ ਨਿਰੀਖਣ।
Share
Facebook Twitter LinkedIn Pinterest Email Copy Link
ਜਲੰਧਰ, (ਸਿਟੀ ਤੇਜ਼ ਖ਼ਬਰ ਬਿਊਰੋ)  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੰਯੁਕਤ ਮੁੱਖ ਚੋਣ ਅਫ਼ਸਰ-ਕਮ-ਈ.ਵੀ.ਐਮ. ਨੋਡਲ ਅਫ਼ਸਰ, ਪੰਜਾਬ ਸਕੱਤਰ ਸਿੰਘ ਬੱਲ ਵੱਲੋਂ ਸ਼ੁੱਕਰਵਾਰ ਨੂੰ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ ਕੀਤਾ ਗਿਆ।  ਆਪਣੇ ਦੌਰੇ ਦੌਰਾਨ ਸੰਯੁਕਤ ਸੀ.ਈ.ਓ. ਨੇ ਵੇਅਰਹਾਊਸ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੇ ਰੱਖ-ਰਖਾਵ ਦਾ ਜਾਇਜ਼ਾ ਲਿਆ ਅਤੇ ਵੇਅਰਹਾਊਸ ਦੀ ਲਾਗ ਬੁੱਕ ਚੈੱਕ ਕਰਨ ਤੋਂ ਇਲਾਵਾ ਸਟਾਕ ਰਜਿਸਟਰ ਦੀ ਵੀ ਜਾਂਚ ਕੀਤੀ।  ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵੋਟਿੰਗ ਮਸ਼ੀਨਾਂ ਦੇ ਰੱਖ-ਰਖਾਵ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਸੰਯੁਕਤ ਮੁੱਖ ਚੋਣ ਅਫ਼ਸਰ ਵੱਲੋਂ ਈ.ਵੀ.ਐਮ. ਵੇਅਰਹਾਊਸ ਦਾ ਨਿਰੀਖਣ।
ਇਸ ਦੌਰਾਨ ਉਨ੍ਹਾਂ 15 ਸਾਲ ਦੀ ਇਕਾਨਮੀ ਲਾਈਫ਼ ਪੂਰੀ ਕਰ ਚੁੱਕੀਆਂ ਵੋਟਿੰਗ ਮਸ਼ੀਨਾਂ ਨੂੰ ਨਸ਼ਟ ਕਰਨ ਲਈ ਤਿਰੂਪਤੀ (ਆਂਧਰਾ ਪ੍ਰਦੇਸ਼) ਸਥਿਤ ਈ.ਸੀ.ਆਈ.ਐਲ.ਕੰਪਨੀ ਦੇ ਪਲਾਂਟ ਭੇਜਣ ਦੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਜਲੰਧਰ ਰਾਹੀਂ 11 ਜ਼ਿਲ੍ਹਿਆਂ ਦੀਆਂ ਵੋਟਿੰਗ ਮਸ਼ੀਨਾਂ ਤਿਰੂਪਤੀ ਭੇਜੀਆਂ ਜਾ ਰਹੀਆਂ ਹਨ।  ਇਸ ਤੋਂ ਪਹਿਲਾਂ ਐਸ.ਡੀ.ਐਮ. ਜਲੰਧਰ-1 ਜੈ ਇੰਦਰ ਸਿੰਘ ਵੱਲੋਂ ਸੰਯੁਕਤ ਸੀ.ਈ.ਓ. ਦਾ ਵੇਅਰਹਾਊਸ ਪਹੁੰਚਣ ’ਤੇ ਸਵਾਗਤ ਕੀਤਾ ਗਿਆ।  ਇਸ ਮੌਕੇ ਚੋਣ ਤਹਿਸੀਲਦਾਰ ਬਰਜਿੰਦਰ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
jalandhar jalandharlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleਕਮਿਸ਼ਨਰੇਟ ਪੁਲਿਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼ ,ਪੰਜ ਕਿਲੋ ਅਫੀਮ ਸਮੇਤ ਦੋ ਕਾਬੂ ।
Next Article ਪੰਜਾਬ ਭਰ ‘ਚੋਂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ‘ਚ ਜਲੰਧਰ ਜ਼ਿਲ੍ਹੇ ਨੇ ਮਾਰੀ ਬਾਜ਼ੀ, ਸਭ ਤੋਂ ਘੱਟ ਬਕਾਇਆ ਦਰ।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026

वज्र कोर द्वारा डोडा-किश्तवाड़ के छात्रों के लिए एक राष्ट्रीय एकता यात्रा का आयोजन।

October 1, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.