Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Breaking»7 ਹਥਿਆਰ ਤਸਕਰ ਗ੍ਰਿਫ਼ਤਾਰ, 12 ਪਿਸਤੌਲ ਤੇ ਅਣਚੱਲੇ ਕਾਰਤੂਸ ਬਰਾਮਦ; ਅਮਰੀਕਾ ਬੈਠਾ ਦਿਲਪ੍ਰੀਤ ਸਿੰਘ ਚਲਾ ਰਿਹਾ ਸਾਰਾ ਨੈੱਟਵਰਕ।
Breaking

7 ਹਥਿਆਰ ਤਸਕਰ ਗ੍ਰਿਫ਼ਤਾਰ, 12 ਪਿਸਤੌਲ ਤੇ ਅਣਚੱਲੇ ਕਾਰਤੂਸ ਬਰਾਮਦ; ਅਮਰੀਕਾ ਬੈਠਾ ਦਿਲਪ੍ਰੀਤ ਸਿੰਘ ਚਲਾ ਰਿਹਾ ਸਾਰਾ ਨੈੱਟਵਰਕ।

City Tez KhabarBy City Tez KhabarNovember 2, 2024
Share Facebook Twitter Telegram WhatsApp Copy Link
Follow Us
Google News Flipboard
7 ਹਥਿਆਰ ਤਸਕਰ ਗ੍ਰਿਫ਼ਤਾਰ, 12 ਪਿਸਤੌਲ ਤੇ ਅਣਚੱਲੇ ਕਾਰਤੂਸ ਬਰਾਮਦ; ਅਮਰੀਕਾ ਬੈਠਾ ਦਿਲਪ੍ਰੀਤ ਸਿੰਘ ਚਲਾ ਰਿਹਾ ਸਾਰਾ ਨੈੱਟਵਰਕ।
Share
Facebook Twitter LinkedIn Pinterest Email Copy Link

 ਅੰਮ੍ਰਿਤਸਰ (ਸਿਟੀ ਤੇਜ਼ ਖ਼ਬਰ ਬਿਊਰੋ)  ਇਸਲਾਮਾਬਾਦ ਥਾਣਾ ਪੁਲਿਸ ਨੇ ਗੈਰ-ਕਾਨੂੰਨੀ ਤਰੀਕੇ ਨਾਲ ਹਥਿਆਰਾਂ ਦੀ ਤਸਕਰੀ ਕਰਨ ਵਾਲੇ 7 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਪਾਸੋਂ 12 ਪਿਸਤੌਲ, 16 ਮੈਗਜ਼ੀਨ ਅਤੇ 23 ਅਣਚੱਲੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਦੀ ਪਛਾਣ ਕਰਨਜੀਤ ਸਿੰਘ ਧਨੀ, ਜਸ਼ਨਦੀਪ ਸਿੰਘ ਉਰਫ਼ ਮਾਇਆ ਉਰਫ਼ ਚਿੱਲੜ, ਇਸ਼ਮੀਤ ਸਿੰਘ ਉਰਫ਼ ਰਿਸ਼ੂ, ਅੰਮ੍ਰਿਤਪਾਲ ਸਿੰਘ ਉਰਫ਼ ਸਪਰਾ, ਦਿਲਪ੍ਰੀਤ ਸਿੰਘ ਉਰਫ਼ ਦਿਲ ਅਤੇ ਬਾਬਾ ਬਕਾਲਾ ਦੇ ਵਰਿੰਦਰ ਉਰਫ਼ ਰਵੀ ਅਤੇ ਗੁਰਪ੍ਰੀਤ ਸਿੰਘ ਗੋਪੀ ਵਜੋਂ ਹੋਈ ਹੈ। ਇਨ੍ਹਾਂ ਮੁਲਜ਼ਮਾਂ ’ਚੋਂ ਕਈਆਂ ਦੇ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਇਨ੍ਹਾਂ ‘ਚੋਂ ਕੁਝ ਲੋਕ ਹੋਟਲਾਂ ‘ਚ ਵੇਟਰ ਦਾ ਕੰਮ ਵੀ ਕਰਦੇ ਹਨ। ਇਸ ਪੂਰੇ ਗੈਂਗ ਨੂੰ ਬਾਬਾ ਬਕਾਲਾ ਦਾ ਦਿਲਪ੍ਰੀਤ ਸਿੰਘ ਅਮਰੀਕਾ ਵਿਚ ਬੈਠ ਕੇ ਚਲਾ ਰਿਹਾ ਸੀ। ਦਿਲਪ੍ਰੀਤ ਸਿੰਘ ਗੈਂਗਸਟਰ ਲੰਡਾ ਹਰੀਕੇ ਦਾ ਰਿਸ਼ਤੇਦਾਰ ਵੀ ਹੈ। ਤਰਨਤਾਰਨ ਦਾ ਰਹਿਣ ਵਾਲਾ ਗੈਂਗਸਟਰ ਬਿੱਲਾ ਸ਼ੇਰੋ ਵੀ ਉਸ ਦਾ ਸਾਥ ਦੇ ਰਿਹਾ ਸੀ। ਪੁਲਿਸ ਨੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।7 ਹਥਿਆਰ ਤਸਕਰ ਗ੍ਰਿਫ਼ਤਾਰ, 12 ਪਿਸਤੌਲ ਤੇ ਅਣਚੱਲੇ ਕਾਰਤੂਸ ਬਰਾਮਦ; ਅਮਰੀਕਾ ਬੈਠਾ ਦਿਲਪ੍ਰੀਤ ਸਿੰਘ ਚਲਾ ਰਿਹਾ ਸਾਰਾ ਨੈੱਟਵਰਕ।

ਦੂਜੇ ਪਾਸੇ ਪੁਲਿਸ ਇਸ ਮਾਮਲੇ ’ਚ ਪੁੱਛਗਿੱਛ ਲਈ ਦਿਲਪ੍ਰੀਤ ਸਿੰਘ ਦੇ ਰਿਸ਼ਤੇਦਾਰਾਂ ਨੂੰ ਵੀ ਬੁਲਾਏਗੀ। ਹੁਣ ਤੱਕ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਵਿਦੇਸ਼ ‘ਚ ਬੈਠੇ ਉਕਤ ਗੈਂਗਸਟਰ ਨੌਜਵਾਨਾਂ ਨੂੰ ਵਿਦੇਸ਼ਾਂ ‘ਚ ਵਰਗਲਾ ਕੇ ਹਥਿਆਰ ਤੇ ਨਸ਼ਾ ਤਸਕਰੀ ‘ਚ ਸ਼ਾਮਿਲ ਕਰਵਾ ਰਹੇ ਹਨ। ਜਾਂਚ ਦੌਰਾਨ ਕਈ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਅਤੇ ਬਰਾਮਦਗੀ ਦੀ ਵੀ ਸੰਭਾਵਨਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਮੱਧ ਪ੍ਰਦੇਸ਼ ਤੋਂ ਹਥਿਆਰ ਮੰਗਵਾ ਕੇ ਵੱਖ-ਵੱਖ ਗੈਂਗਾਂ ਨੂੰ ਮੁਹੱਈਆ ਕਰਵਾ ਰਿਹਾ ਸੀ। ਜਾਂਚ ’ਚ ਮੁਤਾਬਕ ਮੁਲਜ਼ਮ ਕਰਨਜੀਤ ਸਿੰਘ ਧਨੀ ਆਪਣੇ ਭਰਾ ਜਸ਼ਨਦੀਪ ਸਿੰਘ ਅਤੇ ਇਸ਼ਮੀਤ ਨਾਲ ਮਿਲ ਕੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਅਮਰੀਕਾ ’ਚ ਬੈਠੇ ਦਿਲਪ੍ਰੀਤ ਸਿੰਘ ਦੇ ਕਹਿਣ ’ਤੇ ਗਿਰੋਹ ਦੇ ਮੈਂਬਰਾਂ ਤੱਕ ਪਹੁੰਚਾਉਣ ਲਈ ਲਿਆਇਆ ਸੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਪਰੋਕਤ ਮੁਲਜਮਾਂ ਨੂੰ ਛੇਹਰਟਾ ਅਤੇ ਬਾਬਾ ਬਕਾਲਾ ਦੇ ਇਲਾਕਿਆਂ ਵਿਚੋਂ ਕਾਬੂ ਕੀਤਾ ਗਿਆ। ਇਹ ਮੁਲਜ਼ਮ ਹਥਿਆਰ ਮੱਧ ਪ੍ਰਦੇਸ਼ ਤੋਂ ਲਿਆ ਕੇ ਅੱਗੇ ਵੇਚ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਾਸ ਤੌਰ ‘ਤੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਇਸ ਧੰਦੇ ਵਿਚ ਲਗਾ ਰਹੇ ਹਨ। ਮੁਲਜ਼ਮ ਹਥਿਆਰਾਂ ਸਮੇਤ ਨਸ਼ਿਆਂ ਦੀ ਵੀ ਤਸਕਰੀ ਕਰ ਰਹੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।•

amritsar amritsarlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleनवयुवक सभा मोहल्ला गोपाल नगर की और से 31वे जागरण के उपलक्ष्य में हनुमंत ध्वज की रसम की गई अदा।
Next Article ਡਵੀਜ਼ਨਲ ਕਮਿਸ਼ਨਰ ਨੇ ਬਜ਼ੁਰਗਾਂ ਤੇ ਦਿਵਿਆਂਗਜਨ ਨਾਲ ਸਾਂਝੀਆਂ ਕੀਤੀਆਂ ਦਿਵਾਲੀ ਦੀਆਂ ਖੁਸ਼ੀਆਂ।

RELATED NEWS

पंजाब पुलिस का बड़ा ऑपरेशन: अमृतसर में तस्करी मॉड्यूल का किया भंडाफोड़, हथियार और हेरोइन बरामद।

July 2, 2025

श्री गुरमीत सिंह, SSP जालंधर देहाती द्वारा शाहकोट में महत्वपूर्ण दौरा।

March 6, 2025

ਨੈਸ਼ਨਲ ਘੋੜਸਵਾਰੀ ਚੈਂਪੀਅਨਸ਼ਿਪ ਟੈਂਟ ਪੈਗਿੰਗ-2024-25, ਜਿਸ ਦੀ ਕਲੋਜਿੰਗ ਸੈਰਮਨੀ ਵਿੱਚ ਸ੍ਰੀ ਐਫ.ਐਫ.ਫਾਰੂਕੀ ਆਈ.ਪੀ.ਐਸ ਮੁੱਖ ਮਹਿਮਾਨ ਵਜੋ ਹੋਏ ਸ਼ਾਮਿਲ।

February 23, 2025

लायलपुर खालसा कॉलेज के एन.सी.सी. कैडेटों ने ‘पंजाब में नशे की समस्या और रोकथाम’ पर चर्चा की।

January 31, 2025

डिप्टी कमिश्नर जालंधर ने नायब तहसीलदार गुरदीप संधू को दिया विशेष सम्मान

January 23, 2025

ਡਿਪਟੀ ਕਮਿਸ਼ਨਰ ਵੱਲੋਂ ਪੈਟਰੋਲ ਪੰਪਾਂ ’ਤੇ ਬੁਨਿਆਦੀ ਸਹੂਲਤਾਂ ਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼।

January 22, 2025
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.