Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Gurdaspur»ਭੂਤ ਕੱਢਣ ਦੇ ਨਾਂ ‘ਤੇ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਵਾਲੇ ਪਾਦਰੀ ਸਮੇਤ ਦੋ ਲੋਕ ਗ੍ਰਿਫਤਾਰ।
Gurdaspur

ਭੂਤ ਕੱਢਣ ਦੇ ਨਾਂ ‘ਤੇ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਵਾਲੇ ਪਾਦਰੀ ਸਮੇਤ ਦੋ ਲੋਕ ਗ੍ਰਿਫਤਾਰ।

City Tez KhabarBy City Tez KhabarAugust 26, 2024
Share Facebook Twitter Telegram WhatsApp Copy Link
Follow Us
Google News Flipboard
ਭੂਤ ਕੱਢਣ ਦੇ ਨਾਂ ‘ਤੇ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਵਾਲੇ ਪਾਦਰੀ ਸਮੇਤ ਦੋ ਲੋਕ ਗ੍ਰਿਫਤਾਰ।
Share
Facebook Twitter LinkedIn Pinterest Email Copy Link

ਗੁਰਦਾਸਪੁਰ (ਸਿਟੀ ਤੇਜ਼ ਖ਼ਬਰ ਬਿਊਰੋ) ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਸਿੰਘਪੁਰਾ ‘ਚ ਭੂਤ ਕੱਢਣ ਦੇ ਨਾਂ ’ਤੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਮੁੱਖ ਮੁਲਜ਼ਮ ਪਾਦਰੀ ਸਮੇਤ ਦੋ ਲੋਕਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ ਜਦਕਿ ਬਾਕੀ ਫਰਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਭੂਤ ਕੱਢਣ ਦੇ ਨਾਂ ‘ਤੇ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਵਾਲੇ ਪਾਦਰੀ ਸਮੇਤ ਦੋ ਲੋਕ ਗ੍ਰਿਫਤਾਰ।

ਪ੍ਰੈਸ ਕਾਨਫਰੰਸ ਦੌਰਾਨ ਐਸਐਸਪੀ ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਰਾਖਲ ਪਤਨੀ ਮੰਗਾ ਮਸੀਹ ਵਾਸੀ ਸਿੰਘਪੁਰਾ ਨੇ ਧਾਰੀਵਾਲ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਦਾ ਲੜਕਾ ਸੈਮੂਅਲ ਮਸੀਹ (30) ਅਕਸਰ ਬਿਮਾਰ ਰਹਿੰਦਾ ਸੀ। ਇਸ ਸਬੰਧੀ ਉਸ ਨੇ ਪਾਸਟਰ ਯਾਕੂਬ ਮਸੀਹ ਤੇ ਬਲਜੀਤ ਸਿੰਘ ਨੂੰ ਅਰਦਾਸ ਕਰਨ ਲਈ ਆਪਣੇ ਘਰ ਬੁਲਾਇਆ ਸੀ। 21 ਅਗਸਤ ਨੂੰ ਪਾਸਟਰ ਜੈਕਬ ਮਸੀਹ ਉਰਫ ਜੋਕੀ ਤੇ ਬਲਜੀਤ ਸਿੰਘ ਉਰਫ ਸੋਨੂੰ ਸਮੇਤ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ, ਜਿਨ੍ਹਾਂ ਨੇ ਕਿਹਾ ਕਿ ਉਸ ਦੇ ਲੜਕੇ ਨੂੰ ਭੂਤ ਚਿੰਬੜਿਆ ਹੋਇਆ ਹੈ ਤੇ ਉਸ ਨੂੰ ਬਾਹਰ ਕੱਢਣਾ ਹੈ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਦੇ ਬੇਟੇ ਨੂੰ ਕਰੀਬ 2 ਘੰਟੇ ਕੁੱਟਿਆ। ਮੁਲਜ਼ਮਾਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਨੇੜੇ ਨਹੀਂ ਆਉਣ ਦਿੱਤਾ। ਸੈਮੂਅਲ ਮਸੀਹ ਦੀ ਕੁੱਟਮਾਰ ਤੋਂ ਬਾਅਦ ਉਸ ਨੂੰ ਮੰਜੇ ‘ਤੇ ਪਾ ਕੇ ਖ਼ੁਦ ਮੁਲਜ਼ਮ ਚਲੇ ਗਏ। ਰਿਸ਼ਤੇਦਾਰਾਂ ਨੇ ਨੇੜੇ ਜਾ ਕੇ ਦੇਖਿਆ ਕਿ ਸੈਮੁਅਲ ਮਸੀਹ ਦੀ ਮੌਤ ਹੋ ਚੁੱਕੀ ਸੀ।

gurdaspur gurdaspurlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleਕਾਂਗਰਸ ਵਲੋਂ ਜੰਮੂ ਅਤੇ ਕਸ਼ਮੀਰ ਦੀਆਂ ਆਗਾਮੀ ਚੋਣਾਂ ਸੰਬੰਧੀ ਪ੍ਰਗਟ ਸਿੰਘ ਅਬਜ਼ਰਵਰ ਵਜੋਂ ਨਿਯੁਕਤ।
Next Article कमिश्नरेट पुलिस ने अब अवैध जुए की दुकानों पर कसा शिकंजा।

RELATED NEWS

ਆਰਟੀਏ ਦਫਤਰ ‘ਚ ਵਿਜੀਲੈਂਸ ਦੀ ਰੇਡ।

April 7, 2025

ਪੈਲੇਸ ਦੇ ਬਾਹਰ ਹਵਾਈ ਫਾਇਰਿੰਗ ਕਰਨ ਵਾਲਿਆਂ ਦੀ ਵੀਡੀਓ ਵਾਇਰਲ, ਪੁਲਿਸ ਐਕਸ਼ਨ ‘ਚ, ਚਾਰ ਲੋਕਾਂ ਖਿਲਾਫ਼ ਮਾਮਲਾ ਦਰਜ।

March 1, 2025

ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ/ਹਥਿਆਰ ਨਾਲ ਲਿਜਾਣ ‘ਤੇ ਪੂਰਨ ਪਾਬੰਦੀ।

October 20, 2024
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.