Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»Gurdaspur»ਆਰਟੀਏ ਦਫਤਰ ‘ਚ ਵਿਜੀਲੈਂਸ ਦੀ ਰੇਡ।
Gurdaspur

ਆਰਟੀਏ ਦਫਤਰ ‘ਚ ਵਿਜੀਲੈਂਸ ਦੀ ਰੇਡ।

City Tez KhabarBy City Tez KhabarApril 7, 2025
Share Facebook Twitter Telegram WhatsApp Copy Link
Follow Us
Google News Flipboard
ਆਰਟੀਏ ਦਫਤਰ ‘ਚ ਵਿਜੀਲੈਂਸ ਦੀ ਰੇਡ।
Share
Facebook Twitter LinkedIn Pinterest Email Copy Link

ਆਰਟੀਏ ਦਫਤਰ ‘ਚ ਵਿਜੀਲੈਂਸ ਦੀ ਰੇਡ

ਗੁਰਦਾਸਪੁਰ (ਸਿਟੀ ਤੇਜ਼ ਖ਼ਬਰ ਬਿਊਰੋ)  ਗੁਰਦਾਸਪੁਰ ਦੇ ਆਰ ਟੀ ਏ ਦਫਤਰ ਵਿਖੇ ਰੇਡ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਸੂਤਰਾਂ ਦੇ ਹਵਾਲੇ ਤੋਂ ਹੀ ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਕਰੀਬ ਸਵਾ 12 ਵਜੇ ਵਿਜੀਲੈਂਸ ਦੀ ਉਚ ਪੱਧਰੀ ਟੀਮ ਵੱਲੋਂ ਆਰ ਟੀ ਏ  ਦਫਤਰ ਵਿਖੇ ਛਾਪੇਮਾਰੀ ਕੀਤੀ ਗਈ ਹੈ। ਇਸ ਦੌਰਾਨ ਦਫਤਰ ਦਾ ਗੇਟ ਬੰਦ ਕਰ ਦਿੱਤਾ ਗਿਆ ਹੈ ਤੇ ਟੀਮ ਮੈਂਬਰ ਦਫਤਰ ਦਾ ਰਿਕਾਰਡ ਖੰਗਾਲਣ ਅਤੇ ਦਫਤਰ ਦੇ ਮੁਲਾਜ਼ਮਾਂ ਕੋਲੋਂ ਪੁੱਛਗਿੱਛ ਕਰਨ ਵਿੱਚ ਲੱਗੇ ਹੋਏ ਹਨ।ਆਰਟੀਏ ਦਫਤਰ ‘ਚ ਵਿਜੀਲੈਂਸ ਦੀ ਰੇਡ।

ਦੱਸ ਦਈਏ ਕਿ RTA ਦਫਤਰ ਵਿੱਚ ਕੁਝ ਅਜਿਹੇ ਕਰਮਚਾਰੀ ਤੈਨਾਤ ਹਨ ਜੋ ਲੰਬੇ ਅਰਸੇ ਤੋਂ ਇੱਥੇ ਕੰਮ ਕਰ ਰਹੇ ਹਨ। ਇਹਨਾਂ ਵਿੱਚੋਂ ਕਈਆਂ ਦੀ ਤਾਂ ਟਰਾਂਸਫਰ ਵੀ ਕਈ ਵਾਰ ਇਥੋਂ ਬਾਹਰ ਕੀਤੀ ਗਈ ਹੈ ਪਰ ਫਿਰ ਆਪਣੇ ਸੰਪਰਕਾਂ ਦੀ ਬਦੌਲਤ ਵਾਪਸ ਆ ਜਾਂਦੇ ਹਨ। ਇਹਨਾਂ ਕਰਮਚਾਰੀਆਂ ਵੱਲੋਂ ਵੱਡੀਆਂ ਜਾਇਦਾਦਾਂ ਬਣਾਉਣ ਦੀ ਵੀ ਚਰਚਾ ਹੈ। ਹੁਣ ਤਾਜ਼ਾ ਰੇਡ ਵਿੱਚ ਕੀ ਨਿਕਲ ਕੇ ਸਾਹਮਣੇ ਆਉਂਦਾ ਹੈ ਇਹ ਕੁਝ ਸਮਾਂ ਬਾਅਦ ਹੀ ਪਤਾ ਲੱਗੇਗਾ ਪਰ ਇਸ ਰੇਡ ਦੀ ਚਰਚਾ ਪੂਰੇ ਸ਼ਹਿਰ ਵਿੱਚ ਹੋ ਰਹੀ ਹੈ।

gurdaspur gurdaspurlatest
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleਥਾਣਾ ਮਹਿਤਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਅਤੇ ਚੋਰੀ ਕਰਨ ਵਾਲੇ 02 ਵਿਆਕਤੀ ਗ੍ਰਿਫਤਾਰ।
Next Article ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਨੇ ਦਵਾਈਆਂ ਦੀ ਅਣ-ਅਧਿਕਾਰਤ ਵਿਕਰੀ ਖਿਲਾਫ਼ ਸ਼ਿਕੰਜਾ ਕੱਸਿਆ।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

October 7, 2026

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.