Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»India»ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ; 5.5 ਕਿਲੋਗ੍ਰਾਮ ਹੈਰੋਇਨ ਸਮੇਤ 03 ਵਿਅਕਤੀ ਕਾਬੂ।
India

ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ; 5.5 ਕਿਲੋਗ੍ਰਾਮ ਹੈਰੋਇਨ ਸਮੇਤ 03 ਵਿਅਕਤੀ ਕਾਬੂ।

City Tez KhabarBy City Tez KhabarMay 23, 2025
Share Facebook Twitter Telegram WhatsApp Copy Link
Follow Us
Google News Flipboard
ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ; 5.5 ਕਿਲੋਗ੍ਰਾਮ ਹੈਰੋਇਨ ਸਮੇਤ 03 ਵਿਅਕਤੀ ਕਾਬੂ।
Share
Facebook Twitter LinkedIn Pinterest Email Copy Link

ਜਲੰਧਰ ਨੂੰ ਨਸ਼ਾਮੁਕਤ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਜਲੰਧਰ ਵਚਨਬੱਧ

ਜਲੰਧਰ, (ਸਿਟੀ ਤੇਜ਼ ਖ਼ਬਰ ਬਿਊਰੋ) “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਇੱਕ ਹੋਰ ਝਟਕਾ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ, ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਨਸ਼ਾ ਤਸਕਰੀ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 5.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਵੇਰਵਾ ਸਾਂਝਾ ਕਰਦਿਆਂ, ਸੀਪੀ ਜਲੰਧਰ ਨੇ ਕਿਹਾ ਕਿ ਜਲੰਧਰ ਸ਼ਹਿਰ ਅੰਦਰ ਨਸ਼ਿਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮਹਿੰਮ ਤਹਿਤ ਮੁੱਕਦਮਾ ਨੰਬਰ 45 ਮਿਤੀ 22.02.2025 ਅ/ਧ 21/29-61-85 NDPS ACT ਥਾਣਾ ਡਵੀਜਨ ਨੰਬਰ 8 ਕਮਿਸ਼ਨਰੇਟ ਜਲੰਧਰ ਵਿੱਚ ਲੋੜੀਂਦੇ ਅਰੋਪੀ ਰਿੰਕੂ ਸਿੰਘ ਉਰਫ ਗਾਂਧੀ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਮੁਹਾਰ ਖੀਵਾ ਜਿਲਾ ਫਾਜ਼ਿਲਕਾ ਨੂੰ ਪ੍ਰੋਡੰਕਸ਼ਨ ਵਾਰੰਟ ਪਰ ਕੇਂਦਰੀ ਜੇਲ ਫਰੀਦਕੋਟ ਤੋਂ ਲਿਆਂਦਾ ਗਿਆ ਸੀ। ਜਿਸਨੇ ਦੌਰਾਨੇ ਪੁੱਛਗਿੱਛ ਆਪਣੇ ਕੀਤੇ ਹੋਏ ਫਰਦ ਇੰਕਸ਼ਾਫ ਮੁਤਾਬਿਕ ਮੁਕੱਦਮਾ ਉਕਤ ਵਿੱਚ ਨਾਮਜ਼ਦ ਕੀਤੇ ਅਰੋਪੀ ਵਿਕਰਮਜੀਤ ਸਿੰਘ ਉਰਫ ਵਿੱਕੀ ਉਰਫ ਮਨੀ ਪੁੱਤਰ ਲੇਟ ਸੁਮੀਰ ਲਾਲ ਵਾਸੀ ਗੁਰੂ ਨਾਨਕ ਨਗਰ ਪਿੰਡ ਬਹਾਦਰ ਕੇ ਜਿਲਾ ਫਿਰੋਜ਼ਪੁਰ ਅਤੇ ਲਵਪ੍ਰੀਤ ਸਿੰਘ ਉਰਫ ਲੱਕੀ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਨਵਾਂ ਸਲੇਮਸ਼ਾਹ ਜਿਲਾ ਫਾਜ਼ਿਲਕਾ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਵਾਇਆ।ਕਮਿਸ਼ਨਰੇਟ ਪੁਲਿਸ ਜਲੰਧਰ ਦੀ ਵੱਡੀ ਕਾਰਵਾਈ; 5.5 ਕਿਲੋਗ੍ਰਾਮ ਹੈਰੋਇਨ ਸਮੇਤ 03 ਵਿਅਕਤੀ ਕਾਬੂ।

ਉਹਨਾਂ ਨੇ ਅੱਗੇ ਕਿਹਾ ਕਿ ਜੋ ਉਕਤ ਤਿੰਨੋ ਅਰੋਪੀਆਂ ਦੇ ਸਬੰਧ ਪਾਕਿਸਤਾਨ ਨਾਲ ਜੁੜੇ ਹੋਏ ਹਨ ਅਤੇ ਜੋ ਪੰਜਾਬ-ਪਾਕਿਸਤਾਨ ਬਾਰਡਰ ਤੇ ਡਰੋਨ ਰਾਹੀਂ ਨਸ਼ੇ ਦਾ ਕਾਰੋਬਾਰ ਕਰਦੇ ਹਨ। ਦੌਰਾਨੇ ਪੁੱਛਗਿੱਛ ਅਰੋਪੀ ਰਿੰਕੂ ਸਿੰਘ ਉਰਫ ਗਾਂਧੀ, ਵਿਕਰਮਜੀਤ ਸਿੰਘ ਉਰਫ ਵਿੱਕੀ ਉਰਫ ਮਨੀ ਅਤੇ ਲਵਪ੍ਰੀਤ ਸਿੰਘ ਉਰਫ ਲੱਕੀ ਉਕਤਾਨ ਨੇ ਆਪਣੇ ਕੀਤੇ ਹੋਏ ਫਰਦ ਇੰਕਸ਼ਾਫ ਮੁਤਾਬਿਕ ਫਿਰੋਜ਼ਪੁਰ ਦੇ ਨੇੜੇ ਤੋਂ 5.5 ਕਿਲੋਗ੍ਰਾਮ ਹੈਰੋਇਨ ਬ੍ਰਾਮਦ ਕਰਵਾਈ। ਜੋ ਇਸ ਮੁੱਕਦਮਾ ਵਿੱਚ ਇਹ ਪਹਿਲਾਂ ਵੀ 3 ਦੋਸ਼ੀ ਸਨ,  ਜੋ ਇਸ ਤਰਾਂ ਸਪੈਸ਼ਲ ਸੈੱਲ ਦੀ ਟੀਮ ਨੇ ਨਸ਼ੇ ਦੇ ਨੈਟਵਰਕ ਨੂੰ ਤੋੜਨ ਵਿੱਚ ਮਹੱਤਵਪੂਰਨ ਸਫਲਤਾ ਹਾਸਿਲ ਕੀਤੀ ਹੈ।

ਸ਼੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕਰਨ ਲਈ ਦੋਸ਼ੀਆਂ ਦੇ ਅੱਗਲੇ-ਪਿਛਲੇ ਸੰਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

jalandhar jalandharlatest jalandharlocalnews
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleजिले में शनिवार को लगाई जाएगी राष्ट्रीय लोक अदालत।
Next Article ਅਗਨੀਵੀਰ ਭਰਤੀ ਰੈਲੀ 2025-26 ਲਈ ਮੁਫ਼ਤ ਕੋਚਿੰਗ ਕਲਾਸਾਂ 26 ਤੋਂ।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

October 7, 2026

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.