Close Menu
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
What's Hot

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

Facebook YouTube WhatsApp Telegram
City Tez KhabarCity Tez Khabar
  • Home
  • Breaking
  • India
  • Punjab
    • Jalandhar
    • Ludhiana
    • Gurdaspur
  • Chandigarh
  • Religious
  • Sports
City Tez KhabarCity Tez Khabar
Home»India»ਥਾਣਾ ਮਹਿਤਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਅਤੇ ਚੋਰੀ ਕਰਨ ਵਾਲੇ 02 ਵਿਆਕਤੀ ਗ੍ਰਿਫਤਾਰ।
India

ਥਾਣਾ ਮਹਿਤਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਅਤੇ ਚੋਰੀ ਕਰਨ ਵਾਲੇ 02 ਵਿਆਕਤੀ ਗ੍ਰਿਫਤਾਰ।

City Tez KhabarBy City Tez KhabarApril 7, 2025
Share Facebook Twitter Telegram WhatsApp Copy Link
Follow Us
Google News Flipboard
ਥਾਣਾ ਮਹਿਤਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਅਤੇ ਚੋਰੀ ਕਰਨ ਵਾਲੇ 02 ਵਿਆਕਤੀ ਗ੍ਰਿਫਤਾਰ।
Share
Facebook Twitter LinkedIn Pinterest Email Copy Link

ਜਲੰਧਰ(ਸਿਟੀ ਤੇਜ਼ ਖ਼ਬਰ ਬਿਊਰੋ)   ਹਰਿੰਦਰ ਸਿੰਘ ਵਿਰਕ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾ/ਨਸ਼ਾ ਤਸਕਰਾ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ  ਸਰਬਜੀਤ ਰਾਏ, ਪੀ.ਪੀ.ਐਸ. ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਹਦਾਇਤ ਤੇ  ਉਕਾਰ ਸਿੰਘ ਬਰਾੜ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ-ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਸਬ-ਇੰਸ: ਲਖਬੀਰ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਟੀਮ ਵੱਲੋਂ ਨਸ਼ਾ ਤਸਕਰ ਅਤੇ ਚੋਰੀ ਕਰਨ ਦੇ ਕੇਸ ਵਿੱਚ 02 ਵਿਅਕਤੀਆ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।ਥਾਣਾ ਮਹਿਤਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਅਤੇ ਚੋਰੀ ਕਰਨ ਵਾਲੇ 02 ਵਿਆਕਤੀ ਗ੍ਰਿਫਤਾਰ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ   ਉਕਾਰ ਸਿੰਘ ਬਰਾੜ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ-ਡਵੀਜਨ ਸ਼ਾਹਕੋਟ ਨੇ ਦੱਸਿਆ ਕਿ ਦੌਰਾਨੇ ਗਸ਼ਤ ਐਸ.ਆਈ. ਗੁਰਨਾਮ ਸਿੰਘ ਨੰਬਰ 509/ਜਲੇ ਸਮੇਤ ਸਾਥੀਆ ਕਰਮਚਾਰੀਆ ਦੇ ਪਿੰਡ ਕਾਇਮਵਾਲਾ ਚੌਂਕ ਪੁੱਜੇ ਤਾ ਪਿੰਡ ਉਮਰੇਵਾਲ ਤੋ ਦੋ ਮੌਨੇ ਨੋਜਵਾਨ ਬਿਨ੍ਹਾ ਨੰਬਰੀ ਮੋਟਰਸਾਇਕਲ ਸਵਾਰ ਆਉਦੇ ਦਿਖਾਈ ਦਿੱਤਾ ਜਿਹਨਾ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਣ ਤੇ ਅਮਨਦੀਪ ਸਿੰਘ ਉਰਫ ਅਮਨਾ ਪੁੱਤਰ ਹਰਨੇਕ ਸਿੰਘ ਵਾਸੀ ਸ਼ਮਸ਼ਾਬਾਦ ਅਤੇ ਕਰਨ ਰਾਮ ਮੱਟੂ ਉਰਫ ਮੱਟੂ ਪੁੱਤਰ ਰਾਮ ਚੰਦਰ ਵਾਸੀ ਕੋਟ ਬਾਦਲ ਖਾ ਦੱਸਿਆ ਜਿਹਨਾ ਦੇ ਮੋਟਰਸਾਇਕਲ ਦੇ ਹੈਂਡਲ ਨਾਲ ਟੰਗੇ ਹੋਏ ਮੋਮੀ ਲਿਫਾਫਾ ਰੰਗ ਕਾਲਾ ਦੀ ਤਲਾਸ਼ੀ ਕਰਨ ਤੇ 219 ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆ ਅਤੇ ਦੋਰਾਨੇ ਪੁੱਛ ਗਿੱਛ ਵਿੱਚ ਮੰਨਿਆ ਕਿ ਉਹਨਾ ਨੇ ਇਹ ਮੋਟਰਸਾਇਕਲ ਨਕੋਦਰ ਸ਼ਹਿਰ ਤੋ ਚੋਰੀ ਕੀਤਾ ਹੈ ਜਿਸਤੇ SI ਗੁਰਨਾਮ ਸਿੰਘ ਵੱਲੋ ਗ੍ਰਿਫਤਾਰ ਕਰਕੇ ਜਾਬਤਾ ਅਨੁਸਾਰ ਮੁੱਕਦਮਾ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਜੋ ਮੁਕੱਦਮਾ ਹਜਾ ਵਿੱਚ ਗ੍ਰਿਫਤਾਰ ਦੋਸ਼ੀਆ ਅਮਨਦੀਪ ਸਿੰਘ ਉਰਫ ਅਮਨਾ ਪੁੱਤਰ ਹਰਨੇਕ ਸਿੰਘ ਵਾਸੀ ਸ਼ਮਸ਼ਾਬਾਦ ਅਤੇ ਕਰਨ ਰਾਮ ਮੋਟੂ ਉਰਫ ਮੱਟੂ ਪੁੱਤਰ ਰਾਮ ਚੰਦਰ ਵਾਸੀ ਕੋਟ ਬਾਦਲ ਖਾ ਪਾਸੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਕਿਨ੍ਹਾ ਸਾਧਨਾ ਰਾਹੀ ਨਸ਼ਾ ਵੇਚਦਾ ਸੀ ਇਸਦੇ ਕਿਹੜੇ ਕਿਹੜੇ ਸਾਥੀ ਹਨ ਇਸ ਸਬੰਧੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।

jalandhar jalandharlatest jalandharlocalnews
Follow on WhatsApp Follow on Telegram
Share. Facebook Twitter Email Telegram WhatsApp Copy Link
Previous Articleजालंधर में खालिस्तानी नारे लिखने वाले 2 गिरफ्तार: 4 अन्य वारदात भी ट्रेस।
Next Article ਆਰਟੀਏ ਦਫਤਰ ‘ਚ ਵਿਜੀਲੈਂਸ ਦੀ ਰੇਡ।

RELATED NEWS

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

October 7, 2026

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

October 7, 2026

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

October 7, 2026

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

October 7, 2026

70ਵੀਆਂ ਪੰਜਾਬ ਸਕੂਲ ਖੇਡਾਂ, ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਐਥਲੈਟਿਕਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼।

October 7, 2026

श्रीमद् भागवत कथा के शुभारंभ से पहले निकली भव्य कलश यात्रा।

October 2, 2026
Add A Comment
Leave A Reply Cancel Reply

Latest Posts

नरेंद्र मोदी ने मेहनत-लगन से करोड़ों देशवासियों का विश्वास और लाखों कार्यकर्ताओं के दिल जीते : अशोक सरीन हिक्की।

राकेश राठौर ने नवनियुक्त मंडल अध्यक्षों को दी बधाई, संगठन को और मजबूत करने का जताया विश्वास।

ਸ੍ਰੀਮਦ ਭਾਗਵਤ ਹਫ਼ਤਾ ਕਥਾ ਦੇ ਚੌਥੇ ਦਿਨ ਸ੍ਰੀ ਕ੍ਰਿਸ਼ਨ ਜਨਮ ਤੇ ਨੰਦੋਤਸਵ ਧੂਮਧਾਮ ਨਾਲ ਮਨਾਇਆ।

नितिन कोहली ने दिल्ली में एशियन चैंपियंस ट्रॉफी की तैयारियों को लेकर बैठक में लिया हिस्सा, भारत की ऐतिहासिक एशियन गेम्स डबल गोल्ड जीत का मनाया जश्न।

Trending Posts
City Tez Khabar
Facebook X (Twitter) Instagram WhatsApp YouTube Telegram RSS
© 2026 City Tez Khabar. Designed by iTree Network Solutions.
  • About Us
  • Terms of Use
  • Privacy Policy
  • Disclaimer
  • Editorial Grievance Policy
  • Contact Us

Type above and press Enter to search. Press Esc to cancel.