ਜਲੰਧਰ (ਸਿਟੀ ਤੇਜ਼ ਖ਼ਬਰ ਬਿਊਰੋ) ਜਲੰਧਰ ਦੇ ਰਿਹਾਇਸ਼ੀ ਇਲਾਕੇ ਵਿਚ ਚੱਲ ਰਹੀ ਬਰਫ਼ ਦੀ ਫੈਕਟਰੀ ‘ਚੋਂ ਅਮੋਨੀਆ ਗੈਸ ਲੀਕ ਹੋਣ ਦੀ ਸੂਚਨਾ ਮਿਲੀ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਬਰਫ਼ ਦੀ ਫੈਕਟਰੀ ਬਿਨਾ NOC ਦੇ ਚੱਲ ਰਹੀ ਸੀ। ਇਹ ਘਟਨਾ ਮਕਸੂਦਾਂ ਦੇ ਅਨੰਦ ਨਗਰ ਦੀ ਦੱਸੀ ਰਹੀ ਹੈ । ਫਾਇਰ ਬ੍ਰਿਗੇ਼ਡ ਦੀਆਂ ਟੀਮਾਂ ਤੇ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
ਰਿਹਾਇਸ਼ੀ ਇਲਾਕੇ ‘ਚ ਚੱਲ ਰਹੀ ਬਰਫ਼ ਦੀ ਫੈਕਟਰੀ ‘ਚੋਂ ਅਮੋਨੀਆ ਗੈਸ ਲੀਕ, ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇ਼ਡ ਦੀਆਂ ਟੀਮਾਂ।
RELATED NEWS
Add A Comment
